ਪੰਜਾਬ ਦੇ ਨਵੇਂ AG ਦੇ ਅਹੁਦੇ 'ਤੇ ਵਿਨੋਦ ਘਈ ਦੀ ਨਿਯੁਕਤੀ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Published : Jul 30, 2022, 2:11 pm IST
Updated : Jul 30, 2022, 2:12 pm IST
SHARE ARTICLE
 Vinod Ghai
Vinod Ghai

ਅਨਮੋਲ ਰਤਨ ਸਿੱਧੂ ਨੇ AG ਦੇ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ

 

ਚੰਡੀਗੜ੍ਹ: ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਵੱਲੋਂ AG ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਇਆ ਗਿਆ ਸੀ।

Vinod Ghai
Vinod Ghai

ਭਾਵੇਂ ਉਨ੍ਹਾਂ ਦੀ ਨਿਯੁਕਤੀ ਦੌਰਾਨ ਕਈ ਨਾਂ ਸੁਰਖੀਆਂ 'ਚ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਸਾਰੀਆਂ ਖਬਰਾਂ 'ਤੇ ਰੋਕ ਲਾਉਂਦਿਆਂ ਕਿਹਾ ਕਿ ਵਿਨੋਦ ਘਈ ਪੰਜਾਬ ਦੇ ਨਵੇਂ ਏ.ਜੀ. ਹੋਣਗੇ।  ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement