ਘੱਗਰ 'ਚ ਡਿੱਗਣ ਨਾਲ ਹੋਈ ਨੌਜਵਾਨ ਦੀ ਮੌਤ, ਇਲਾਕੇ 'ਚ ਪਸਰਿਆ ਸੋਗ

By : GAGANDEEP

Published : Jul 30, 2023, 6:57 pm IST
Updated : Jul 30, 2023, 8:24 pm IST
SHARE ARTICLE
pgoto
pgoto

ਲੱਕੜ ਦਾ ਮਿਸਤਰੀ ਸੀ ਮ੍ਰਿਤਕ ਨੌਜਵਾਨ

 

ਸਰਦੂਲਗੜ੍ਹ:  ਘੱਗਰ ਪੁੱਲ ਵਿਚ ਡਿੱਗਣ ਦਾ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਪਛਾਣ ਜਗਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਉਮਰ ਵਾਸੀ ਸਰਦੂਲਗੜ੍ਹ ਵਜੋਂ ਹੋਈ ਹੈ। ਨੌਜਵਾਨ ਲੱਕੜ ਦਾ ਮਿਸਤਰੀ ਸੀ।

ਇਹ ਵੀ ਪੜ੍ਹੋ: ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

ਨੌਜਵਾਨ ਦੇ ਡਿੱਗਣ ਦਾ ਪਤਾ ਲੱਗਦਿਆਂ ਹੀ  ਲੋਕਾਂ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿਤੀ। ਕਾਫੀ ਮੁਸ਼ੱਕਤ ਕਰਨ ਦੇ ਬਾਵਜੂਦ ਵੀ ਨੌਜਵਾਨ ਦਾ ਪਤਾ ਨਹੀ ਲੱਗ ਸਕਿਆ। ਪ੍ਰਸ਼ਾਸਨ ਵਲੋਂ ਵੀ ਗੋਤਾਖੋਰ ਭੇਜੇ ਗਏ ਪਰ ਕੁਝ ਪਤਾ ਨਹੀ ਲੱਗ ਸਕਿਆ।

ਇਹ ਵੀ ਪੜ੍ਹੋ: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

ਦੱਸਣਯੋਗ ਹੈ ਕਿ ਹੁਣ ਘੱਗਰ ਵਿੱਚ ਪਾਣੀ ਦਾ ਲੈਵਲ 18 ਫੁੱਟ ਦੇ ਕਰੀਬ ਹੈ ਅਤੇ ਪਾਣੀ ਦਾ ਬਹਾਅ ਬਹੁਤ ਤੇਜ਼ ਹੈ। ਜਿਸ ਕਾਰਨ ਗੋਤਾਖੋਰਾਂ ਮੁਤਾਬਕ ਨੌਜਵਾਨ ਰੁੜ੍ਹ ਕੇ ਕਾਫੀ ਦੂਰ ਚਲਾ ਗਿਆ ਹੋਵੇ ਕਾਰਨ ਚਾਹੇ ਜੋ ਵੀ ਰਿਹਾ ਪਰ ਨੌਜਵਾਨ ਦੀ ਡੁੱਬਣ ਦੀ ਖਬਰ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement