Tarn Taran News : ਪੱਟੀ ਸ਼ਹਿਰ 'ਚ ਨਿਹੰਗਾਂ ਨੇ ਘਰ 'ਚ ਵੜ੍ਹ ਕੇ ਕੀਤਾ ਵਿਅਕਤੀ ਦਾ ਕਤਲ, ਬੇਟੇ ਦਾ ਵੀ ਵੱਢਿਆ ਗੁੱਟ
Published : Jul 30, 2024, 4:06 pm IST
Updated : Jul 30, 2024, 4:30 pm IST
SHARE ARTICLE
Man Murder
Man Murder

ਪੈਸਿਆਂ ਦੇ ਲੈਣ -ਦੇਣ ਕਰਕੇ ਵਾਪਰੀ ਵਾਰਦਾਤ

Tarn Taran News : ਤਰਨਤਾਰਨ ਦੇ ਪੱਟੀ ਸ਼ਹਿਰ 'ਚ ਅੱਜ ਨਿਹੰਗਾਂ ਨੇ ਦਿਨ ਦਿਹਾੜੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਿੱਥੇ ਕੁੱਝ ਨਿਹੰਗਾਂ ਨੇ ਵਾਰਡ ਨੰਬਰ -6 ਵਿਚ ਇਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ।  ਮ੍ਰਿਤਕ ਦੀ ਪਛਾਣ ਸ਼ਮੀ ਕੁਮਾਰ ਵਜੋਂ ਹੋਈ ਹੈ। ਇਸ ਦੇ ਨਾਲ ਹੀ 2 ਨੌਜਵਾਨ ਜ਼ਖਮੀ ਹੋ ਗਏ ਹਨ। 

ਇਸ ਮੌਕੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਅੱਜ ਦੁਪਿਹਰ ਸਮੇਂ ਕੁੱਝ ਨਿਹੰਗਾਂ ਨੇ ਸ਼ਮੀ ਕੁਮਾਰ ਨਾਲ ਪੈਸਿਆਂ ਦੇ ਦੇਣ ਲੈਣ ਨੂੰ ਲੈਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਤੇਜ਼ਧਾਰ ਹਥਿਆਰਾਂ ਨਾਲ 3 ਲੋਕਾਂ ਨੂੰ ਜ਼ਖਮੀ ਕਰ ਦਿੱਤਾ ,ਜਿਨ੍ਹਾਂ ਨੂੰ ਪੱਟੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਸੰਮੀ ਕੁਮਾਰ ਦੀ ਮੌਤ ਹੋ ਗਈ ਅਤੇ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ। 

ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਹਮਲਾ ਕਰਨ ਵਾਲੇ 7 ਲੋਕ ਸਨ ,ਜਿਨ੍ਹਾਂ ਸਾਰਿਆਂ 'ਤੇ ਪੁਲੀਸ ਬਣਦੀ ਕਾਰਵਾਈ ਕਰੇ। ਇਸ ਮੌਕੇ ਐੱਸਐਚ ਜਸਪਾਲ ਸਿੰਘ ਥਾਣਾ ਸਿਟੀ ਪੱਟੀ ਨੇ ਦੱਸਿਆ ਕਿ ਕੁਝ ਵਿਅਕਤੀ ਦਾ ਸੰਮੀ ਕੁਮਾਰ ਨਾਲ ਪੈਸਿਆਂ ਦਾ ਦੇਣ ਲੈਣ ਜੋ ਕਿ 1 ਲੱਖ 75 ਹਜ਼ਾਰ ਸਨ, ਉਸੇ ਦੇ ਚੱਲਦੇ ਅੱਜ ਇਨ੍ਹਾਂ ਨਿਹੰਗਾਂ ਵਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement