1 ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ
Published : Aug 30, 2018, 7:57 pm IST
Updated : Aug 30, 2018, 7:57 pm IST
SHARE ARTICLE
govt of punjab
govt of punjab

ਪੰਜਾਬ ਸਰਕਾਰ ਵੱਲੋਂ ਅੱਜ ਰਾਜ ਚੋਣ ਕਮਿਸ਼ਨ, ਪੰਜਾਬ ਦੀ ਸਹਿਮਤੀ ਨੂੰ ਮੁੱਖ ਰੱਖਦਿਆਂ


ਚੰਡੀਗੜ :ਪੰਜਾਬ ਸਰਕਾਰ ਵੱਲੋਂ ਅੱਜ ਰਾਜ ਚੋਣ ਕਮਿਸ਼ਨ, ਪੰਜਾਬ ਦੀ ਸਹਿਮਤੀ ਨੂੰ ਮੁੱਖ ਰੱਖਦਿਆਂ 1 ਪੀ.ਸੀ.ਐਸ. ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਰਣਜੀਤ ਕੌਰ, ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕਪੂਰਥਲਾ ਨੂੰ ਤਬਦੀਲ ਕਰਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਾਜ਼ਿਲਕਾ ਲਗਾਇਆ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement