ਜਲੰਧਰ ਨਹਿਰ 'ਚੋਂ ਮਿਲੀ ਲਾਸ਼ ਨੂੰ ਕੱਢਣ ਲਈ ਪੁਲਿਸ ਦੇ ਛੁਟੇ ਪਸੀਨੇ | Punjab News
Published : Aug 30, 2019, 12:48 pm IST
Updated : Aug 30, 2019, 12:48 pm IST
SHARE ARTICLE
Dead Body found in Jalandhar canal
Dead Body found in Jalandhar canal

ਜਲੰਧਰ ਦੀ ਬਿਸਤ ਦੁਆਬ ਨਹਿਰ ਜੋ ਕਿ ਡੀ ਏ ਵੀ ਕਾਲਜ ਦੇ ਕੋਲੋਂ ਲੰਘਦੀ ਹੈ ਉਸ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਜਿਕਰਯੋਗ ਹੈ

ਜਲੰਧਰ  : ਜਲੰਧਰ ਦੀ ਬਿਸਤ ਦੁਆਬ ਨਹਿਰ ਜੋ ਕਿ ਡੀ ਏ ਵੀ ਕਾਲਜ ਦੇ ਕੋਲੋਂ ਲੰਘਦੀ ਹੈ ਉਸ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਜਿਕਰਯੋਗ ਹੈ ਕਿ ਥੋੜੇ ਹੀ ਦਿਨ ਪਹਿਲਾਂ ਇਸ ਨਹਿਰ ਵਿੱਚੋਂ 2 ਬੱਚੀਆਂ ਦੀਆਂ ਵੀ ਲਾਸ਼ਾਂ ਮਿਲੀਆਂ ਸਨ।

Body found in Jalandhar canalBody found in Jalandhar canal

ਇਹ ਲਾਸ਼ ਕਰੀਬ 3 ਘੰਟੇ ਪਹਿਲਾਂ ਕਿਸੇ ਨੇ ਨਹਿਰ ਵਿੱਚ ਵੇਖੀ। ਉਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਫੋਨ ਕਰ ਮੌਕੇ 'ਤੇ ਬੁਲਾਇਆ ਤੇ ਵਿਅਕਤੀ ਦੀ ਲਾਸ਼ ਨੂੰ ਬੜੀ ਮੁਸ਼ੱਕਤ ਤੋਂ ਬਾਅਦ ਨਹਿਰ ਚੋਂ ਬਾਹਰ ਕੱਢਿਆ ਗਿਆ। 

Body found in Jalandhar canalBody found in Jalandhar canal

ਪੁਲਿਸ ਦਾ ਕਹਿਣਾ ਹੈ ਕਿ ਹਾਲੇ ਤੱਕ ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ ਹੈ। ਇਸ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖ ਦਿੱਤਾ ਗਿਆ ਹੈ। ਲਾਸ਼ ਨੂੰ ਮੁਰਦਾ ਘਰ ਵਿੱਚ ਰਖਵਾ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement