ਬੀਤੇ 24 ਘੰਟਿਆਂ 'ਚ 45 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਆਏ, 460 ਮਰੀਜ਼ਾਂ ਦੀ ਮੌਤ
Published : Aug 30, 2021, 12:46 am IST
Updated : Aug 30, 2021, 12:46 am IST
SHARE ARTICLE
image
image

ਬੀਤੇ 24 ਘੰਟਿਆਂ 'ਚ 45 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਆਏ, 460 ਮਰੀਜ਼ਾਂ ਦੀ ਮੌਤ


ਨਵੀਂ ਦਿੱਲੀ, 29 ਅਗੱਸਤ : ਦੇਸ਼ 'ਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਮਾਮਲੇ ਇਕ ਵਾਰ ਫਿਰ ਤੇਜ਼ੀ ਨਾਲ ਵਧ ਰਹੇ ਹਨ | ਕੇਰਲ, ਮਹਾਰਾਸ਼ਟਰ, ਕਰਨਾਟਕ ਅਤੇ ਤਾਮਿਲਨਾਡੂ ਸਮੇਤ ਕਈ ਸੂਬਿਆਂ 'ਚ ਕੋਰੋਨਾ ਮਾਮਲਿਆਂ 'ਚ ਉਛਾਲ ਵੇਖਣ ਨੂੰ  ਮਿਲ ਰਿਹਾ ਹੈ | ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਕੋਵਿਡ ਮਹਾਂਮਾਰੀ ਦੀ ਤੀਜੀ ਲਹਿਰ ਦਾ ਸੰਕੇਤ ਹੋ ਸਕਦਾ ਹੈ | ਭਾਰਤ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਦੇ ਮੁਕਾਬਲੇ ਕੋਵਿਡ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਯਾਨੀ ਰਿਕਵਰੀ ਰੇਟ ਘੱਟ ਰਿਹਾ ਹੈ | ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 45,083 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 35,840 ਕੋਵਿਡ ਮਰੀਜ਼ ਠੀਕ ਹੋਏ ਹਨ | ਉਥੇ ਹੀ 460 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ | (ਏਜੰਸੀ)
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement