Vinesh Phogat: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ
Published : Aug 30, 2024, 10:44 am IST
Updated : Aug 30, 2024, 10:44 am IST
SHARE ARTICLE
Female wrestler Vinesh Phogat paid obeisance to Sri Darbar Sahib
Female wrestler Vinesh Phogat paid obeisance to Sri Darbar Sahib

Vinesh Phogat: ਵਿਨੇਸ਼ ਫੋਗਾਟ ਨੇ ਗੁਰੂ ਘਰ 'ਚ ਮੱਥਾ ਟੇਕਿਆ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

 

Vinesh Phogat: ਹਰਿਆਣਾ ਦੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਵਿਨੇਸ਼ ਫੋਗਾਟ ਨੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ।

ਵਿਨੇਸ਼ ਫੋਗਾਟ ਨੇ ਗੁਰੂ ਘਰ 'ਚ ਮੱਥਾ ਟੇਕਿਆ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement