Nawanshahr Accident News: ਪ੍ਰਭਾਤ ਫੇਰੀ ਤੋਂ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ
Published : Aug 30, 2024, 9:49 am IST
Updated : Aug 30, 2024, 11:53 am IST
SHARE ARTICLE
Two youths died in a road accident Nawanshahr News
Two youths died in a road accident Nawanshahr News

Nawanshahr Accident News: ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Two youths died in a road accident Nawanshahr News: ਨਵਾਂਸ਼ਹਿਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਮਜਾਰੀ ਨੌ ਆਬਾਦ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਪ੍ਰਭਾਤ ਫੇਰੀ ਤੋਂ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

ਇਹ ਵੀ ਪੜ੍ਹੋ: Panth Ratan Bhai Kanh Singh Nabha: ਪੰਥ ਰਤਨ ਭਾਈ ਕਾਨ੍ਹ ਸਿੰਘ ਨਾਭਾ 

ਮ੍ਰਿਤਕਾਂ ਦੀ ਪਹਿਚਾਣ ਸਾਹਿਲ ਬਾਹੜੋਵਾਲ ਤੇ ਸੁਖਵੀਰ ਸਰੋਆ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੰਜ ਨੌਜਵਾਨ ਮੋਟਰਸਾਇਕਲ ’ਤੇ ਆ ਰਹੇ ਸਨ। ਅਚਾਨਕ ਸਾਹਮਣੇ ਤੋਂ ਆ ਰਹੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Farming News: ਛੋਟੇ ਕਿਸਾਨਾਂ ਲਈ ਟਿਊਬਵੈੱਲ ਕੁਨੈਕਸ਼ਨ ਮੁਹਈਆ ਕਰਵਾਏ ਸਰਕਾਰ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement