Punjab News : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ 

By : BALJINDERK

Published : Aug 30, 2025, 3:39 pm IST
Updated : Aug 30, 2025, 3:39 pm IST
SHARE ARTICLE
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ 
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ 

Punjab News : ਕਿਹਾ -  ਹੜ੍ਹ ਪ੍ਰਭਾਵਿਤ ਪੰਜਾਬ ਨੂੰ ਦਿੱਤੀ ਜਾਵੇ ਤੁਰੰਤ ਕੇਂਦਰੀ ਸਹਾਇਤਾ

Mohali News in Punjabi : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਵੱਡੇ ਪੱਧਰ ਦੇ ਨੁਕਸਾਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਤੁਰੰਤ ਕੇਂਦਰੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਜਾਖੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੜ੍ਹਾਂ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਫ਼ਸਲਾਂ, ਘਰਾਂ ਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ।

1

ਉਨ੍ਹਾਂ ਮੰਗ ਕੀਤੀ ਕਿ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਕੇਂਦਰੀ ਟੀਮ ਪੰਜਾਬ ਭੇਜੀ ਜਾਵੇ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਪ੍ਰਭਾਵਿਤ ਪੰਜਾਬ ਦੇ ਲੋਕ ਕੇਂਦਰ ਵੱਲੋਂ ਤੁਰੰਤ ਰਾਹਤ ਦੀ ਉਮੀਦ ਕਰ ਰਹੇ ਹਨ।

(For more news apart from Punjab BJP state president Sunil Jakhar wrote a letter to PM Modi News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement