ਪਿਸਤੌਲ ਦੀ ਨੋਕ 'ਤੇ 8 ਤੋਲੇ ਸੋਨਾ ਲੁੱਟਣ ਵਾਲੇ ਪੁਲਿਸ ਵਲੋਂ ਕਾਬੂ
Published : Sep 30, 2020, 2:44 am IST
Updated : Sep 30, 2020, 2:44 am IST
SHARE ARTICLE
image
image

ਪਿਸਤੌਲ ਦੀ ਨੋਕ 'ਤੇ 8 ਤੋਲੇ ਸੋਨਾ ਲੁੱਟਣ ਵਾਲੇ ਪੁਲਿਸ ਵਲੋਂ ਕਾਬੂ

ਮੋਗਾ, 29 ਸਤੰਬਰ (ਗੁਰਜੰਟ ਸਿੰਘ): ਬੀਤੇ ਐਤਵਾਰ ਨੂੰ ਸਰਾਫ਼ਾ ਬਾਜ਼ਾਰ ਵਿਖੇ ਕਾਰੀਗਰ ਪਾਸੋ ਤਿੰਨ ਨਕਾਬਪੋਸ਼ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ ਉਤੇ 8 ਤੋਲੇ ਸੋਨੇ ਦੀ ਲੁੱਟ ਕੀਤੀ ਗਈ ਸੀ, ਇਸ ਕੇਸ ਨੂੰ ਸੁਲਝਾਉਂਦਿਆਂ ਮੋਗਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਮੋਗਾ ਹਰਮਨਬੀਰ ਸਿੰਘ ਨੇ ਦਸਿਆ ਕਿ ਇਸ ਕੇਸ ਸਬੰਧੀ  ਬਰਜਿੰਦਰ ਸਿੰਘ ਉਪ ਕਪਤਾਨ ਪੁਲਿਸ ਦੀ ਅਗਵਾਈ ਹੇਠ ਐਸ.ਆਈ. ਸੰਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਸਾਉਥ ਮੋਗਾ ਵਲੋਂ ਅਪਣੀ ਟੀਮ ਨਾਲ ਸੀਸੀਟੀਵੀ ਫੁਟੇਜ਼ ਦੇ ਆਧਾਰ ਉਤੇ ਮੁਕੱਦਮੇ ਦੇ ਦੋਸ਼ੀਆਂ ਦਾ ਸੁਰਾਗ ਲਗਾਇਆ ਗਿਆ ਅਤੇ ਇਹ ਵਾਰਦਾਤ ਕਰਨ ਸਬੰਧੀ ਰਣਜੀਤ ਸਿੰਘ, ਹਰਪ੍ਰੀਤ ਸਿੰਘ ਵਾਸੀਆਂਨ ਖੁਖਰਾਣਾ, ਰਾਜਨ ਨੂੰ ਕਾਬੂ ਕਰ ਲਿਆ ਗਿਆ ਜਿਸ ਉਤੇ ਰਣਜੀਤ ਸਿੰਘ ਅਤੇ ਰਾਜਨ ਵਾਸੀ ਮੋਗਾ ਪਾਸੋਂ ਖੋਹ ਕੀਤਾ ਸੋਨਾ ਅਤੇ ਰਿਵਾਲਵਰ 32 ਬੋਰ ਸਮੇਤ ਚਾਰ ਜ਼ਿੰਦਾ ਕਾਰਤੂਸ ਬ੍ਰਾਮਦ ਕੀਤਾ ਗਿਆ ਹੈ, ਜੋ ਕਿ ਇਹ ਰਿਵਾਲਵਰ ਮੁਲਜ਼ਮ ਰਣਜੀਤ ਸਿੰਘ ਦੇ ਪਿਤਾ ਹਰਨੇਕ ਸਿੰਘ ਦਾ ਲਾਇਸੰਸੀ ਰਿਵਾਲਵimageimageਰ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement