ਰਵੀ ਸਿੰਘ ਖ਼ਾਲਸਾ ਕੋਰੋਨਾ ਪਾਜ਼ੀਟਿਵ, ਟਵੀਟ ਕਰ ਕੇ ਕੀਤੀ ਪੁਸ਼ਟੀ
Published : Sep 30, 2020, 10:45 am IST
Updated : Sep 30, 2020, 10:45 am IST
SHARE ARTICLE
Ravi Singh Khalsa
Ravi Singh Khalsa

ਆਓ ਉਨ੍ਹਾਂ ਦੀ ਸਿਹਤਯਾਬੀ ਲਈ ਕਰਦੇ ਆਂ ਅਰਦਾਸ

ਜਲੰਧਰ: ਮਨੁੱਖਤਾ ਦੀ ਸੇਵਾ ਲਈ ਦੁਨੀਆ ਦੇ ਕੋਨੇ-ਕੋਨੇ ਵਿਚ ਜਾ ਕੇ ਲੋੜਵੰਦਾਂ ਦੀ ਮਦਦ ਕਰਨ ਵਾਲੀ ਸਿੱਖ ਸੰਸਥਾ ‘ਖ਼ਾਲਸਾ ਏਡ’ ਦੇ ਮੁਖੀ ਰਵੀ ਸਿੰਘ ਖ਼ਾਲਸਾ ਕੋਰੋਨਾ ਪਾਜ਼ਿਟਿਵ ਪਾਏ ਗਏ।

ravi singh Khalsa Aid Ravi singh Khalsa Aid

ਉਨ੍ਹਾਂ ਟਵੀਟ ਕਰ ਕੇ ਖ਼ੁਦ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਲਿਖਿਆ ਕਿ ਬੀਤੇ ਬੁੱਧਵਾਰ ਤੋਂ ਮੈਂ ਬਿਮਾਰ ਸੀ ਤੇ ਜਾਂਚ ਕਰਵਾਉਣ ਕਰਵਾਉਣ ਤੇ ਮੈਂਨੂੰ ਕੋਰੋਨਾ ਪਾਜ਼ੀਚਿਵ ਪਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਮੇਰੇ ਫਾਰਮ ਦੇ ਕੁਝ ਮੈਂਬਰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।ਆਓ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰਦੇ ਆਂ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement