ਰੋਜ਼ੀ ਰੋਟੀ ਲਈ ਫਰਾਂਸ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ
Published : Sep 30, 2021, 1:25 pm IST
Updated : Sep 30, 2021, 1:25 pm IST
SHARE ARTICLE
Rajwinder Singh 's family
Rajwinder Singh 's family

ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕੀਤੀ ਪਰਿਵਾਰ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

 

ਗੁਰਦਾਸਪੁਰ (ਅਵਤਾਰ ਸਿੰਘ) ਗੁਰਦਾਸਪੁਰ ਦੇ ਹਵੇਲੀ ਪਿੰਡ ਦਾ 42 ਸਾਲਾ ਰਜਿੰਦਰ ਸਿੰਘ ਉੱਜਲ ਭਵਿੱਖ ਦੀ ਭਾਲ ਵਿੱਚ ਫਰਾਂਸ ਗਿਆ ਸੀ। ਜਿਥੇ ਉਸਦੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਜਿਸ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ (A Punjabi youth who went to France for a living died under suspicious circumstances) ਲਹਿਰ ਹੈ।

Rajwinder Singh 's family Rajwinder Singh 's family

 

ਰਾਜਿੰਦਰ ਸਿੰਘ ਪਿਛਲੇ 20 ਸਾਲਾਂ ਤੋਂ ਪੈਰਿਸ ਸ਼ਹਿਰ ਵਿੱਚ ਕੰਮ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਨੂੰ ਉਸਦੇ ਦੋਸਤ ਦਾ ਫੋਨ ਆਇਆ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਹੈ। ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮ੍ਰਿਤਕ ਦੇਹ (A Punjabi youth who went to France for a living died under suspicious circumstances) ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। 

 

Rajwinder Singh 's family Rajwinder Singh 's family

 

ਮ੍ਰਿਤਕ ਦੇ ਭਰਾ ਸੋਨੂੰ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਪਿਛਲੇ 20-21 ਸਾਲਾਂ ਤੋਂ ਫਰਾਂਸ ਦੇ ਸ਼ਹਿਰ ਪੈਰਿਸ ਵਿੱਚ ਰਹਿ ਰਿਹਾ ਸੀ ਤੇ ਦਸੰਬਰ ਮਹੀਨੇ ਭਾਰਤ ਆਉਣ ਵਾਲਾ ਸੀ ਪਰ ਘਰ  ਰਾਜਿੰਦਰ ਦੇ ਘਰ ਆਉਣ ਤੋਂ ਪਹਿਲਾਂ  (A Punjabi youth who went to France for a living died under suspicious circumstances) ਇਹ ਭਾਣਾ  ਵਾਪਰ ਗਿਆ। 

 

Rajwinder Singh 's family Rajwinder Singh 's family

 

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਛੇਤੀ ਤੋਂ ਛੇਤੀ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪਿੰਡ ਵਿੱਚ ਹੀ ਉਸਦਾ ਅੰਤਿਮ ਸਸਕਾਰ (A Punjabi youth who went to France for a living died under suspicious circumstances)  ਕਰ ਸਕਣ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement