ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
Published : Sep 30, 2022, 6:34 pm IST
Updated : Sep 30, 2022, 6:34 pm IST
SHARE ARTICLE
Dr. Gurpreet Singh Wander
Dr. Gurpreet Singh Wander

ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜ਼ਰੀਏ ਸਾਂਝੀ ਕੀਤੀ।

 

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜ਼ਰੀਏ ਸਾਂਝੀ ਕੀਤੀ।

ਉਹਨਾਂ ਲਿਖਿਆ, “ਦਿਲ ਦੇ ਰੋਗਾਂ ਨਾਲ ਸਬੰਧਤ ਮੰਨੇ-ਪ੍ਰਮੰਨੇ  ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ। ਉਮੀਦ ਹੈ ਕਿ ਉਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement