ਕਰਤਾਰਪੁਰ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ ਕਤਲ ਦੀ ਗੁੱਥੀ, ਮੁਲਜ਼ਮ ਗ੍ਰਿਫ਼ਤਾਰ  
Published : Sep 30, 2023, 6:17 pm IST
Updated : Sep 30, 2023, 6:17 pm IST
SHARE ARTICLE
 Kartarpur police solved the murder mystery in 24 hours, the accused was arrested
Kartarpur police solved the murder mystery in 24 hours, the accused was arrested

ਅਪਰਾਧੀ ਨੀਰਜ ਕੁਮਾਰ ਮ੍ਰਿਤਕ ਔਰਤ ਦਾ ਪੋਤਾ ਹੀ ਲੱਗਦਾ  ਹੈ।

ਜਲੰਧਰ - ਜਲੰਧਰ ਜ਼ਿਲ੍ਹੇ ਦੀ ਕਰਤਾਰਪੁਰ ਪੁਲਿਸ ਨੇ 24 ਘੰਟਿਆਂ 'ਚ ਕਤਲ ਦੀ ਗੁੱਥੀ ਸੁਲਝਾ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ 28 ਸਤੰਬਰ ਨੂੰ ਉਸ ਨੇ ਦਿਨ ਦਿਹਾੜੇ ਘਰ 'ਚ ਦਾਖਲ ਹੋ ਕੇ ਔਰਤ ਸੁਰਿੰਦਰ ਕੌਰ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦੀ ਬੇਟੀ ਮੀਨਾ ਨੂੰ ਜ਼ਖਮੀ ਕਰ ਦਿੱਤਾ ਸੀ। ਅਪਰਾਧੀ ਨੀਰਜ ਕੁਮਾਰ ਮ੍ਰਿਤਕ ਔਰਤ ਦਾ ਪੋਤਾ ਹੀ ਲੱਗਦਾ  ਹੈ।

ਕਤਲ ਦਾ ਕਾਰਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੀਰਜ ਕੁਮਾਰ ਨੂੰ ਸ਼ੱਕ ਸੀ ਕਿ ਮ੍ਰਿਤਕ ਸੁਰਿੰਦਰ ਕੌਰ ਜੋ ਕਿ ਉਸ ਦੀ ਨਾਨੀ ਸੀ, ਘਰ ਵਿਚ ਟੂਣੇ ਕਰਦੀ ਸੀ। ਜਿਸ ਕਾਰਨ ਦੋਸ਼ੀ ਅਤੇ ਭਰਾ ਦਾ ਵਿਆਹ ਨਹੀਂ ਹੋ ਰਿਹਾ ਸੀ। ਦੋਸ਼ੀ ਦੇ ਘਰ 'ਚ ਪਰਿਵਾਰਕ ਮੈਂਬਰ ਵਾਰ-ਵਾਰ ਬੀਮਾਰ ਪੈ ਰਹੇ ਸਨ, ਜਿਸ ਕਾਰਨ ਦੋਸ਼ੀ ਨੂੰ ਸ਼ੱਕ ਸੀ ਕਿ ਸੁਰਿੰਦਰ ਕੌਰ ਉਨ੍ਹਾਂ 'ਤੇ ਚਲਾਕੀ ਖੇਡ ਕੇ ਇਹ ਸਭ ਕਰ ਰਹੀ ਹੈ। ਇਸੇ ਕਾਰਨ ਉਸ ਨੇ ਇਹ ਅਪਰਾਧ ਕੀਤਾ ਹੈ।   

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement