ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਜੰਗੀ ਪਿੰਡ ਆਸਲ ਉਤਾੜ 'ਚ ਵਾਰ ਮੈਮੋਰੀਅਲ ਦਾ ਉਦਘਾਟਨ
Published : Sep 30, 2025, 1:50 pm IST
Updated : Sep 30, 2025, 1:50 pm IST
SHARE ARTICLE
Punjab Governor Gulab Chand Kataria inaugurates war memorial in war village Asal Uttar
Punjab Governor Gulab Chand Kataria inaugurates war memorial in war village Asal Uttar

1965 ਦੀ ਜੰਗ 'ਚ ਲੜਨ ਵਾਲੇ ਫੌਜੀ ਜਵਾਨਾਂ ਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

ਖੇਮਕਰਨ : ਸੰਨ 1965 ਦੀ ਭਾਰਤ ਪਕਿ ਜੰਗ ਦੀ ਡਾਇਮੰਡ ਜੁਬਲੀ ਸਮਾਰੋਹ ’ਚ ਖੇਮਕਰਨ ਨਜ਼ਦੀਕ ਪਿੰਡ ਆਸਲ ਉਤਾੜ ’ਚ ਜੰਗ ਦੇ ਸ਼ਹੀਦ ਜਵਾਨਾਂ ਦੀ ਯਾਦ ’ਚ ਬਣੇ ਵਾਰ ਮੈਮੋਰੀਅਲ ਦਾ ਉਦਘਾਟਨ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਕਰਦੇ ਹੋਏ ਸ਼ਹੀਦਾਂ ਦੀ ਯਾਦ ’ਚ ਬਣਾਈ ਗਈ ਗੈਲਰੀ ਦਾ ਵੀ ਉਦਘਾਟਨ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦਾਂ ਦੀਆਂ ਫੋਟੋ ਵੀ ਦੇਖੀਆਂ ਤੇ ਸ਼ਹੀਦਾਂ ਦੀ ਯਾਦ ’ਚ ਜੋਤੀ ਜਗਾਈ ਤੇ ਸਲਾਮੀ ਦਿੱਤੀ। ਗਵਰਨਰ ਵਲੋ ਜੰਗ ’ਚ ਲੜਾਈ ਲੜਨ ਵਾਲੇ ਫੌਜ ਦੇ ਜਵਾਨਾਂ ਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਹਵਲਦਾਰ ਅਬਦੁੱਲ ਹਮੀਦ ਦੀ ਯਾਦਗਾਰ ’ਤੇ ਫੁੱਲ ਵੀ ਚੜ੍ਹਾਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement