Punjabi died In Australia News: ਆਸਟਰੇਲੀਆ ਵਿਚ ਪੰਜਾਬੀ ਨੇ ਪਤਨੀ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
Published : Sep 30, 2025, 6:41 am IST
Updated : Sep 30, 2025, 8:21 am IST
SHARE ARTICLE
Punjabi man commits suicide in Australia
Punjabi man commits suicide in Australia

Punjabi died In Australia News: ਪਤਨੀ ਨਾਲ ਸਪਾਊਸ ਵੀਜ਼ੇ 'ਤੇ ਗਿਆ ਸੀ ਵਿਦੇਸ਼

Punjabi man commits suicide in Australia : ਜ਼ਿਲ੍ਹਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਨਾਲ ਸਬੰਧਤ ਨੌਜਵਾਨ ਸਰਬਜੀਤ ਸਿੰਘ ਉਰਫ਼ ਸਰਬਾ (41) ਪੁੱਤਰ ਰਣਜੀਤ ਸਿੰਘ ਨੇ ਆਸਟਰੇਲੀਆ ਦੇ ਐਡੀਲੇਡ ਵਿਚ ਅਪਣੀ ਜੀਵਨ ਲੀਲਾ ਖ਼ਤਮ ਕਰ ਲਈ।

ਮ੍ਰਿਤਕ ਦੇ ਭਰਾ ਜਸਵਿੰਦਰ ਸਿੰਘ ਨੇ ਦਸਿਆ ਕਿ ਸਰਬਜੀਤ ਸਿੰਘ 2015 ਵਿਚ ਅਪਣੀ ਪਤਨੀ ਨਾਲ ਸਪਾਊਸ ਵੀਜ਼ੇ ’ਤੇ ਚੰਗੀ ਜ਼ਿੰਦਗੀ ਦੀ ਭਾਲ ਵਿਚ ਆਸਟ੍ਰੇਲੀਆ ਵੱਸ ਗਿਆ ਸੀ। ਉੱਥੇ ਉਹ ਦੋ ਪੁੱਤਰਾਂ ਦਾ ਪਿਤਾ ਬਣਿਆ। ਭਰਾ ਮੁਤਾਬਕ, ਪਤਨੀ ਨਾਲ ਚੱਲ ਰਹੇ ਲਗਾਤਾਰ ਕਲੇਸ਼ ਕਾਰਨ ਹੀ ਸਰਬਜੀਤ ਸਿੰਘ ਨੇ ਇਹ ਕਦਮ ਚੁੱਕਿਆ। 

ਬਰਨਾਲਾ/ਮਹਿਲ ਕਲਾਂ ਤੋਂ ਰਾਮ ਸਿੰਘ ਧਨੌਲਾ ਦੀ ਰਿਪੋਰਟ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement