ਓਪਿੰਦਰ ਸਿੰਘ ਲਾਂਬਾ ਨੂੰ ਸਦਮਾ, ਜੀਜੇ ਦਾ ਦਿਹਾਂਤ
Published : Oct 30, 2020, 6:25 am IST
Updated : Oct 30, 2020, 6:25 am IST
SHARE ARTICLE
image
image

ਓਪਿੰਦਰ ਸਿੰਘ ਲਾਂਬਾ ਨੂੰ ਸਦਮਾ, ਜੀਜੇ ਦਾ ਦਿਹਾਂਤ

ਨਵੀਂ ਦਿੱਲੀ, 29 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਵਧੀਕ ਡਾਇਰੈਕਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਵਧੀਕ ਡਾਇਰੈਕਟਰ (ਪ੍ਰੈੱਸ) ਡਾ. ਓਪਿੰਦਰ ਸਿੰਘ ਲਾਂਬਾ ਨੂੰ ਉਸ ਸਮੇਂ ਗਹਿਰਾ ਸਦਮਾ ਲਗਿਆ ਜਦੋਂ ਉਨ੍ਹਾਂ ਦੇ ਜੀਜਾ ਸੁਰਿੰਦਰ ਪਾਲ ਸਿੰਘ ਦੀ ਬੇਵਕਤੀ ਮੌਤ ਹੋ ਗਈ। ਨਵੀਂ ਦਿੱਲੀ ਦੇ ਵਸਨੀਕ ਸੁਰਿੰਦਰ ਪਾਲ ਸਿੰਘ 58 ਵਰ੍ਹਿਆਂ ਦੇ ਸਨ ਜੋ ਅਪਣੇ ਪਿੱਛੇ ਪਤਨੀ ਗੁਰਮੀਨ ਕੌਰ ਤੇ ਇਕ ਬੇਟਾ ਸਿਮਰਪ੍ਰੀਤ ਸਿੰਘ ਛੱਡ ਗਏ ਹਨ। ਉਨ੍ਹਾਂ ਦੀਆਂ ਦੋ ਭੈਣਾਂ ਹਨ। ਵੱਡੀ ਭੈਣ ਮਨਜੀਤ ਕੌਰ ਨਵੀਂ ਦਿੱਲੀ ਤੇ ਛੋਟੀ ਭੈਣ ਹਰਵਿੰਦਰ ਕੌਰ ਨਾਸਿਕ ਵਿਖੇ ਚੰਡੋਕ ਪਰਵਾਰ ਵਿਚ ਵਿਆਹੀਆਂ ਹੋਈਆਂ ਹਨ। ਪਰਵਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਸੁਰਿੰਦਰ ਪਾਲ ਸਿੰਘ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਮ ਅਰਦਾਸ ਗੁਰਦਵਾਰਾ ਸਿੰਘ ਸਭਾ, ਸੀ ਬਲਾਕ, ਸਾਹਮਣੇ ਪੀ.ਵੀ.ਆਰ., ਵਿਕਾਸ ਪੁਰੀ ਨਵੀਂ ਦਿੱਲੀ ਵਿਖੇ ਦੁਪਹਿਰ 12 ਤੋਂ 1 ਵਜੇ ਦਰਮਿਆਨ ਹੋਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement