ਪੰਜਾਬ-ਹਰਿਆਣਾ ਹਾਈਕੋਰਟ 'ਚ ਜੱਜਾਂ ਦੀ ਕੁੱਲ ਗਿਣਤੀ 50, ਮਨਜ਼ੂਰਸ਼ੁਦਾ ਅਸਾਮੀਆਂ 'ਚੋਂ 35 ਖਾਲੀ
Published : Oct 30, 2021, 12:07 pm IST
Updated : Oct 30, 2021, 12:07 pm IST
SHARE ARTICLE
Punjab Haryana High Court
Punjab Haryana High Court

ਪੰਜਾਬ-ਹਰਿਆਣਾ ਹਾਈ ਕੋਰਟ ਲੰਬੇ ਸਮੇਂ ਤੋਂ ਜੱਜਾਂ ਦੀ ਕਮੀ ਨਾਲ ਜੂਝ ਰਹੀ ਸੀ

 

ਚੰਡੀਗੜ੍ਹ - ਪਿਛਲੇ ਲੰਬੇ ਸਮੇਂ ਤੋਂ ਜੱਜਾਂ ਦੀ ਘਾਟ ਨਾਲ ਜੂਝ ਰਹੀ ਪੰਜਾਬ-ਹਰਿਆਣਾ ਹਾਈਕੋਰਟ ਨੂੰ ਕੱਲ੍ਹ ਪੰਜ ਹੋਰ ਜੱਜ ਮਿਲ ਗਏ ਹਨ, ਜਿਨ੍ਹਾਂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਇਹਨਾਂ ਜੱਜਾਂ ਵਿਚ ਜੇਐਸ ਬੇਦੀ, ਪੰਕਜ ਜੈਨ, ਵਿਕਾਸ ਸੂਰੀ, ਵਿਨੋਦ ਸ਼ਰਮਾ ਭਾਰਦਵਾਜ ਅਤੇ ਸੰਦੀਪ ਮੌਦਗਿਲ ਸ਼ਾਮਲ ਹਨ।

PUNJAB HARYANA HIGH COURTPUNJAB HARYANA HIGH COURT

ਪੰਜਾਬ-ਹਰਿਆਣਾ ਹਾਈ ਕੋਰਟ ਲੰਬੇ ਸਮੇਂ ਤੋਂ ਜੱਜਾਂ ਦੀ ਕਮੀ ਨਾਲ ਜੂਝ ਰਹੀ ਸੀ। 5 ਨਵੇਂ ਜੱਜਾਂ ਦੇ ਸਹੁੰ ਚੁੱਕਣ ਨਾਲ ਹਾਈ ਕੋਰਟ ਵਿਚ ਜੱਜਾਂ ਦੀ ਕੁੱਲ ਗਿਣਤੀ 50 ਹੋ ਗਈ ਹੈ। ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਰਾਸ਼ਟਰਪਤੀ ਨੇ ਇਨ੍ਹਾਂ ਪੰਜਾਂ ਜੱਜਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਸ ਸਮੇਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀਆਂ 85 ਮਨਜ਼ੂਰ ਅਸਾਮੀਆਂ ਹਨ।

ਇਨ੍ਹਾਂ ਵਿਚੋਂ ਸਿਰਫ਼ 45 ਜੱਜ ਹੀ ਕੰਮ ਕਰ ਰਹੇ ਹਨ, ਬਾਕੀ 40 ਅਸਾਮੀਆਂ ਖਾਲੀ ਹਨ। ਖਾਲੀ ਅਸਾਮੀਆਂ ਦੇ ਮਾਮਲੇ ਵਿਚ, ਪੰਜਾਬ ਹਰਿਆਣਾ ਹਾਈ ਕੋਰਟ ਇਲਾਹਾਬਾਦ ਹਾਈ ਕੋਰਟ ਤੋਂ ਬਾਅਦ ਦੇਸ਼ ਵਿਚ ਦੂਜੇ ਨੰਬਰ 'ਤੇ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement