ਪ੍ਰਕਾਸ਼ ਪੁਰਬ ਮੌਕੇ ਕੱਢੀ ਜਾ ਰਹੀ ਪੈਦਲ ਯਾਤਰਾ ਦੌਰਾਨ ਟਰੈਕਟਰ ਦੇ ਹੋਏ ਬਰੇਕ ਫੇਲ੍ਹ, ਨੌਜਵਾਨ ਦੀ ਹੋਈ ਮੌਤ

By : GAGANDEEP

Published : Oct 30, 2022, 2:00 pm IST
Updated : Oct 30, 2022, 4:49 pm IST
SHARE ARTICLE
photo
photo

ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਭੇਜ ਕੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

 

ਸੁਲਤਾਨਪੁਰ ਲੋਧੀ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਪਰ ਇਸ ਦੌਰਾਨ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਲਈ ਪੈਦਲ ਯਾਤਰਾ ਕੱਢੀ ਜਾ ਰਹੀ ਸੀ  ਕਿ ਪਿੰਡ ਕਰੜ ਕਲਾਂ ਨੇੜੇ ਟਰੈਕਟਰ ਦੇ ਬ੍ਰੇਕ ਫੇਲ ਹੋ ਗਈ। ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮਨਮੋਹਨ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।

ਜਿਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ।ਇਸ ਦੇ ਨਾਲ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement