Sukhpal Khaira News: ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ 
Published : Oct 30, 2023, 12:25 pm IST
Updated : Oct 30, 2023, 12:25 pm IST
SHARE ARTICLE
Sukhpal Khaira
Sukhpal Khaira

ਸੁਖਪਾਲ ਖਹਿਰਾ ਨੂੰ 2015 ਦੇ NDPS ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਖਹਿਰਾ ਨੂੰ ਅੱਠ ਸਾਲ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ।    

Sukhpal Khaira News:  ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਵਿਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਇਸ ਮਾਮਲੇ 'ਚ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ਼ ਕੀ ਸਬੂਤ ਹਨ। ਹਾਈਕੋਰਟ ਨੇ ਸਰਕਾਰ ਤੋਂ ਇਸ ਬਾਰੇ ਜਾਣਕਾਰੀ ਮੰਗੀ ਹੈ। ਦੱਸ ਦਈਏ ਕਿ ਸੁਖਪਾਲ ਖਹਿਰਾ ਨੂੰ 2015 ਦੇ NDPS ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਖਹਿਰਾ ਨੂੰ ਅੱਠ ਸਾਲ ਬਾਅਦ ਹਿਰਾਸਤ ਵਿਚ ਲਿਆ ਗਿਆ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement