Jaggu Bhagwanpuria News: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਪਹੁੰਚੀ ਪੁਲਿਸ 
Published : Oct 30, 2025, 7:21 am IST
Updated : Oct 30, 2025, 9:52 am IST
SHARE ARTICLE
photo
photo

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਟਾਲਾ ਲੈ ਕੇ ਪੁਲਿਸ ਹੋਈ ਰਵਾਨਾ

 ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬੀਤੀ ਦੇਰ ਰਾਤ ਪੰਜਾਬ ਪੁਲਿਸ  ਵਲੋਂ ਪ੍ਰੋਡਕਸ਼ਨ ਵਾਰੰਟ ’ਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਲਿਆਂਦਾ ਗਿਆ, ਜਿਥੋਂ ਕਿ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਜੱਗੂ ਭਗਵਾਨ ਪੁਰੀਆ ਨੂੰ ਪੁਲਿਸ ਬਟਾਲਾ ਲੈ ਕੇ ਗਈ ਹੈ। ਜੱਗੂਭਗਵਾਨ ਪੁਰੀਆ ਵਿਰੁੱਧ ਪੰਜਾਬ ਦੇ ਵੱਖ ਵੱਖ ਥਾਣਿਆਂ ਵਿਚ ਬਹੁਤ ਸਾਰੇ ਮਾਮਲੇ ਦਰਜ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement