ਪਾਕਿਸਤਾਨ ਤੋਂ ਵਾਪਿਸ ਪਰਤੇ ਗੋਬਿੰਦ ਸਿੰਘ ਲੌਂਗੋਵਾਲ 
Published : Nov 30, 2018, 5:11 pm IST
Updated : Nov 30, 2018, 5:11 pm IST
SHARE ARTICLE
ਗੋਬਿੰਦ ਸਿੰਘ ਲੌਂਗੋਵਾਲ
ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲੈਣ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਾਪਿਸ ਪਰਤ ਆਏ ਹਨ...

ਅੰਮ੍ਰਿਤਸਰ (ਭਾਸ਼ਾ) : ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਹਿੱਸਾ ਲੈਣ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਾਪਿਸ ਪਰਤ ਆਏ ਹਨ। ਵਾਪਸੀ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਓਹਨਾ ਕਿਹਾ ਕਿ ਪਾਕਿਸਤਾਨ ਵਿਚ ਉਹਨਾਂ ਦਾ ਸ਼ਾਹਣਾ ਸਵਾਗਤ ਹੋਇਆ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਜਿਨ੍ਹਾਂ ਗੁਰਧਾਮਾਂ ਦੀ ਹਾਲਤ ਖਸਤਾ ਹੈ ਓਹਨਾ ਦੀ ਮੁੜ ਉਸਾਰੀ ਲਈ ਉਹਨਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ।

ਗੋਬਿੰਦ ਸਿੰਘ ਲੌਂਗੋਵਾਲ

ਕੁਝ ਅਸਥਾਨਾਂ ਤੇ ਕੁਝ ਲੋਕਾਂ ਨੇ ਕਬਜੇ ਕੀਤੇ ਹਨ ਉਹਨਾਂ ਕਬਜਿਆਂ ਨੂੰ ਵੀ ਛੁਡਾਇਆ ਜਾਵੇਗਾ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਕਰਨ ਗਏ ਸਨ ਅਤੇ ਚਾਵਲਾ ਨਾਲ ਵਾਇਰਲ ਹੋਈ ਤਸਵੀਰ ਬਾਰੇ ਉਨ੍ਹਾਂ ਕਿਹਾ ਕਿ ਉਹ ਚਾਵਲਾ ਨੂੰ ਨਹੀਂ ਜਾਣਦੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement