Amritsar News: ਪਾਕਿਸਤਾਨ ਤੋਂ ਜੱਥੇ ਚ ਸ਼ਾਮਲ 80 ਸਾਲਾ ਬਜ਼ੁਰਗ ਲਾਪਤਾ
Published : Nov 30, 2024, 7:42 am IST
Updated : Nov 30, 2024, 7:42 am IST
SHARE ARTICLE
80-year-old man missing from Pakistan
80-year-old man missing from Pakistan

Amritsar News: 27 ਨਵੰਬਰ ਨੂੰ ਵਾਹਗਾ ਬਾਰਡਰ ਰਾਹੀਂ ਆਇਆ ਸੀ ਭਾਰਤ

 

Amritsar News: ਸ੍ਰੀ ਹਰਿਮੰਦਰ ਸਾਹਿਬ ਵਿੱਚ ਪਾਕਿਸਤਾਨ ਤੋਂ ਆਏ ਜਥੇ ਵਿੱਚ ਸ਼ਾਮਲ ਇੱਕ ਬਜ਼ੁਰਗ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਆਏ 7 ਲੋਕਾਂ ਦੇ ਜਥੇ ਵਿੱਚ ਸ਼ਾਮਲ 80 ਸਾਲ ਦਾ ਇੱਕ ਬਜ਼ੁਰਗ ਲਾਪਤਾ ਹੋ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਵੇਰੇ ਸਾਢੇ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ ਸੀ। ਜਿਸ ਤੋਂ ਬਾਅਦ ਬਜ਼ੁਰਗ ਲਾਪਤਾ ਹੋ ਗਿਆ।  27 ਨਵੰਬਰ ਨੂੰ ਅਟਾਰੀ ਵਾਹਗਾ ਬਾਰਡਰ ਰਾਹੀਂ ਜਥਾ ਭਾਰਤ ਪਹੁੰਚਿਆ ਸੀ। 
 

(For more Punjabi news apart from.80-year-old man missing from Pakistan, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement