Punjab News: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ 2 ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
Published : Nov 30, 2024, 10:13 am IST
Updated : Nov 30, 2024, 10:13 am IST
SHARE ARTICLE
Amritsar Counter Intelligence arrested 2 smugglers with weapons
Amritsar Counter Intelligence arrested 2 smugglers with weapons

Punjab News: ਪੰਜਾਬ DGP ਗੌਰਵ ਯਾਦਵ ਨੇ ਸਾਂਝੀ ਕੀਤੀ ਜਾਣਕਾਰੀ

 

Punjab News: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਨੂੰ ਨੂਰਪੁਰ ਪੱਧਰੀ, ਨੇੜੇ ਘਰਿੰਡਾ, ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੇ ਗਏ ਹਥਿਆਰਾਂ ਦੀ ਖੇਪ ਨੂੰ ਸੌਂਪਣ ਲਈ ਕਿਸੇ ਹੋਰ ਆਪ੍ਰੇਟਿਵ ਦੀ ਉਡੀਕ ਕਰ ਰਹੇ ਸਨ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਅਧੀਨ ਐਫ.ਆਈ.ਆਰ. ਦਰਜ ਕੀਤੀ ਗਈ। 8 ਆਧੁਨਿਕ ਹਥਿਆਰ ਜਿਸ ਵਿਚ 4 ਗਲੋਕ ਪਿਸਤੌਲ (ਆਸਟ੍ਰੀਆ ਵਿਚ ਬਣੇ), 2 ਤੁਰਕੀਏ 9 ਐਲ.ਐਲ. ਪਿਸਤੌਲ ਅਤੇ 2 ਐਕਸ-ਸ਼ਾਟ ਜ਼ਿਗਾਨਾ .30 ਬੋਰ ਦੇ ਪਿਸਤੌਲ ਸਮੇਤ 10 ਰੌਂਦ ਸ਼ਾਮਿਲ ਹਨ।

(For more Punjabi news apart from.Amritsar Counter Intelligence arrested 2 smugglers with weapons, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement