Third day ਵੀ ਜਾਰੀ ਰਹੀ ਸਰਕਾਰੀ ਬੱਸਾਂ ਦੀ ਹੜਤਾਲ

By : JAGDISH

Published : Nov 30, 2025, 11:12 am IST
Updated : Nov 30, 2025, 11:12 am IST
SHARE ARTICLE
Government bus strike continues for third day
Government bus strike continues for third day

ਸਵਾਰੀਆਂ ਹੁੰਦੀਆਂ ਰਹੀਆਂ ਖੱਜਲ-ਖੁਆਰ

ਪਟਿਆਲਾ : ਪੰਜਾਬ ਰੋਡਵੇਜ਼/ਪੀ. ਆਰ. ਟੀ. ਸੀ. ਦੇ ਕੱਚੇ ਕਾਮਿਆਂ ਦੀ ਅੱਜ ਤੀਜੇ ਦਿਨ ਵੀ ਹੜਤਾਲ ਜਾਰੀ ਰਹੀ। ਜਿਸ ਦੇ ਚੱਲਦਿਆਂ ਅੱਜ ਵੀ ਸੜਕਾਂ ’ਤੇ ਸਰਕਾਰੀ ਬੱਸਾਂ ਨਾਲ ਚੱਲੀਆਂ ਅਤੇ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ।

ਜ਼ਿਕਰਯੋਗ ਹੈ ਕਿ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਅਧੀਨ ਪਾਈਆਂ ਜਾ ਰਹੀਆਂ ਬੱਸਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਕੱਚੇ ਕਾਮਿਆਂ ਦੀ ਪਿਛਲੇ ਤਿੰਨ ਤੋਂ ਹੜਤਾਲ ਚੱਲ ਰਹੇ ਅਤੇ ਬੀਤੇ ਦਿਨੀਂ ਹੜਤਾਲ ਦੇ ਚਲਦਿਆਂ ਕੱਚੇ ਕਾਮਿਆਂ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਝੜਪ ਵੀ ਹੋਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement