Harpreet Gulati ਨੂੰ ਮੁਹਾਲੀ ਅਦਾਲਤ ਨੇ ਛੇ ਦਿਨ ਦੇ ਰਿਮਾਂਡ 'ਤੇ ਭੇਜਿਆ

By : JAGDISH

Published : Nov 30, 2025, 4:48 pm IST
Updated : Nov 30, 2025, 4:48 pm IST
SHARE ARTICLE
Mohali court sends Harpreet Gulati on six-day remand
Mohali court sends Harpreet Gulati on six-day remand

ਬਿਕਰਮ ਸਿੰਘ ਮਜੀਠੀਆ ਦਾ ਕਰੀਬੀ ਸਾਥੀ ਹੈ ਗੁਲਾਟੀ

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਰਪ੍ਰੀਤ ਗੁਲਾਟੀ ਨੂੰ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ । ਅਦਾਲਤ ਵਿਚ ਹੋਈ ਸੁਣਵਾਈ ਤੋਂ ਬਾਅਦ ਹਰਪ੍ਰੀਤ ਗੁਲਾਟੀ ਨੂੰ 6 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਵਿਜੀਲੈਂਸ ਵੱਲੋਂ ਹਰਪ੍ਰੀਤ ਗੁਲਾਟੀ ਕੋਲੋਂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਮਾਮਲੇ ’ਚ ਪੁੱਛਗਿੱਛ ਕੀਤੀ ਜਾਵੇਗੀ। ਹਰਪ੍ਰੀਤ ਗੁਲਾਟੀ ’ਤੇ ਬਿਕਰਮ ਮਜੀਠੀਆ ਨਾਲ ਕਰੋੜਾਂ ਰੁਪਏ ਦੇ ਲੈਣ-ਦੇਣ ਦਾ ਆਰੋਪ ਹੈ ਅਤੇ ਵਿਜੀਲੈਂਸ ਵੱਲੋਂ ਉਸ ਨੂੰ ਬਿਕਰਮ ਮਜੀਠੀਆ ਨਾਲ ਜੁੜੇ ਮਾਮਲੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।  ਚਰਚਾ ਇਹ ਹੈ ਕਿ ਹਰਪ੍ਰੀਤ ਗੁਲਾਟੀ ਨੂੰ ਬਿਕਰਮ ਮਜੀਠੀਆ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ । ਜਿਸ ਤੋਂ ਬਾਅਦ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ । ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਨਾਭਾ ਜੇਲ੍ਹ ’ਚ ਬੰਦ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement