ਤਰਨ ਤਾਰਨ ਅਦਾਲਤ ਨੇ ਕੰਚਨਪ੍ਰੀਤ ਕੌਰ ਨੂੰ ਕੀਤਾ ਰਿਹਾਅ
Published : Nov 30, 2025, 8:41 am IST
Updated : Nov 30, 2025, 8:41 am IST
SHARE ARTICLE
Tarn Taran court releases Kanchan Preet Kaur
Tarn Taran court releases Kanchan Preet Kaur

ਰਾਤ 8 ਵਜੇ ਤੋਂ ਲੈ ਕੇ ਸਵੇਰ 4 ਵਜੇ ਤੱਕ ਹੋਈ ਸੁਣਵਾਈ

 ਤਰਨਤਾਰਨ: ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ  ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਦੀ ਐਡੀਸ਼ਨਲ ਸੈਸ਼ਨ ਅਦਾਲਤ ਨੇ ਰਿਹਾਅ ਕਰ ਦਿੱਤਾ ਹੈ। ਕੰਚਨਪ੍ਰੀਤ ਕੌਰ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕਰਦੀ ਹਾਂ।

ਦੱਸ ਦਈਏ ਕਿ ਬੀਤੇ ਦਿਨੀ ਕੰਚਨਪ੍ਰੀਤ ਕੌਰ ਨੂੰ ਥਾਣਾ ਮਜੀਠਾ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਕੇਸ ਸੰਬੰਧੀ ਬੁਲਾਇਆ ਗਿਆ ਸੀ । ਕਈ ਘੰਟੇ  ਪੁੱਛਗਿੱਛ ਕਰਨ ਤੋ ਬਾਅਦ ਕਿਸੇ ਲੋੜੀਂਦੇ ਮਾਮਲੇ ਵਿਚ ਪੁਲਿਸ ਨੇ ਕੰਚਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਅਦਾਲਤ ਵਿਚ ਰਾਤ ਕਰੀਬ 10.30 ਵਜੇ ਸੁਣਵਾਈ ਸ਼ੁਰੂ ਕੀਤੀ ਗਈ ਤੇ ਵਕੀਲਾਂ ਦੀ ਲੰਬੀ ਚੱਲੀ ਬਹਿਸ ਤੋਂ ਬਾਅਦ ਅੰਮ੍ਰਿਤ ਵੇਲੇ 4 ਵਜੇ ਅਖੀਰ ਕੰਚਨਪ੍ਰੀਤ ਕੌਰ ਨੂੰ ਰਿਹਾਅ ਕਰ ਦਿੱਤਾ ਗਿਆ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement