ਜਲੰਧਰ ‘ਚ ਹੁਣ ਤੱਕ ਦੇ ਪੋਲਿੰਗ ਵੇਰਵੇ
Published : Dec 30, 2018, 6:11 pm IST
Updated : Dec 30, 2018, 6:11 pm IST
SHARE ARTICLE
Jalandhar polling news
Jalandhar polling news

ਪੰਜਾਬ ਵਿਚ ਪੰਚਾਇਤ ਚੋਣਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋ ਚੁੱਕੀਆਂ...

ਜਲੰਧਰ : ਪੰਜਾਬ ਵਿਚ ਪੰਚਾਇਤ ਚੋਣਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋ ਚੁੱਕੀਆਂ ਹਨ। ਇਸ ਤੋਂ ਬਾਅਦ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਦੱਸ ਦਈਏ ਕਿ ਪੰਚਾਇਤ ਚੋਣਾਂ ਲਈ ਨਤੀਜੇ ਅੱਜ ਹੀ ਸ਼ਾਮ ਤੱਕ ਆ ਜਾਣਗੇ। ਪੰਚਾਇਤ ਚੋਣਾਂ ਲਈ ਪੰਜਾਬ ਵਿਚ 28,375 ਸਰਪੰਚੀ ਲਈ ਉਮੀਦਵਾਰ ਮੈਦਾਨ ਵਿਚ ਉਤਰੇ ਹਨ, ਜਿੰਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਜਲਦੀ ਹੀ ਹੋ ਜਾਵੇਗਾ।

ਇਸ ਤੋਂ ਇਲਾਵਾ ਪੰਚਾਂ ਲਈ 1,0,40,27 ਉਮੀਦਵਾਰਾਂ ਨੇ ਹਿੱਸਾ ਲਿਆ ਅਤੇ 22,203 ਪੰਚ ਨਿਰਵਿਰੋਧ ਚੁਣੇ ਗਏ ਹਨ। ਜਲੰਧਰ ਜ਼ਿਲ੍ਹੇ ਵਿਚ ਹੁਣ ਤੱਕ 50.72 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।

ਵੋਟਿੰਗ ਦੇ ਵੇਰਵੇ

ਕਰਤਾਰਪੁਰ : 74 ਫ਼ੀਸਦੀ

ਕਾਲਾ ਬਾਹਿਆ ਪੱਤੜਕਲਾਂ : 75 ਫ਼ੀਸਦੀ

ਨੂਰਮਹਿਲ : 77.59 ਫ਼ੀਸਦੀ

ਆਦਮਪੁਰ : 71 ਫ਼ੀਸਦੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement