ਤਰਨਤਾਰਨ : ਪੰਚਾਇਤ ਚੋਣਾਂ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਹੋਈ ਜ਼ਬਰਦਸਤ ਝੜਪ
Published : Dec 30, 2018, 5:36 pm IST
Updated : Dec 30, 2018, 5:36 pm IST
SHARE ARTICLE
Voting Clash in Tarantaran
Voting Clash in Tarantaran

ਇੱਥੋਂ ਦੇ ਪਿੰਡ ਭੋਜੀਆਂ ਵਿਚ ਪੰਚਾਇਤ ਚੋਣਾਂ ਦੌਰਾਨ ਦੋ ਗੁੱਟਾਂ ਵਿਚ ਝੜਪ ਹੋਣ ਦੀ...

ਤਰਨਤਾਰਨ : ਇੱਥੋਂ ਦੇ ਪਿੰਡ ਭੋਜੀਆਂ ਵਿਚ ਪੰਚਾਇਤ ਚੋਣਾਂ ਦੌਰਾਨ ਦੋ ਗੁੱਟਾਂ ਵਿਚ ਝੜਪ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਮੁਤਾਬਕ ਦੋ ਉਮੀਦਵਾਰਾਂ ਵਲੋਂ ਇਕ ਦੂਜੇ ਨਾਲ ਹੱਥੋਂ-ਪਾਈ ਕੀਤੀ ਗਈ। ਇਸ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਜਿਸ ਦੇ ਕਾਰਨ ਦੋ ਗੁੱਟਾਂ ਵਿਚ ਜ਼ਬਰਦਸਤ ਝੜਪ ਹੋ ਗਈ। ਝੜਪ ਦੌਰਾਨ ਕੁਝ ਲੋਕਾਂ ਵਲੋਂ ਡਾਂਗਾਂ ਸੋਟੇ ਵੀ ਚਲਾਏ ਗਏ।

Voting ClashVoting Clashਇਹ ਘਟਨਾ ਪੋਲਿੰਗ ਬੂਥ ਦੇ ਅੰਦਰ ਹੋਈ। ਸਥਾਨਿਕ ਪੁਲਿਸ ਨੇ ਮੌਕੇ ਨੂੰ ਸੰਭਾਲਦੇ ਹੋਏ ਲੋਕਾਂ ਨੂੰ ਸ਼ਾਂਤ ਕਰਵਾਇਆ। ਪੁਲਿਸ ਦੇ ਮੁਤਾਬਕ ਝੜਪ ਵਿਚ ਦੋ ਵਿਅਕਤੀ ਜ਼ਖ਼ਮੀ ਹੋਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement