Shehnaaz-Guru Relationship News : ਇਕ ਵਾਰ ਫਿਰ ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਨੇ ਜਿੱਤਿਆ ਫੈਨਜ਼ ਦਾ ਦਿਲ, ਪਾਇਆ ਜ਼ਬਰਦਸਤ ਭੰਗੜਾ

By : GAGANDEEP

Published : Dec 30, 2023, 1:28 pm IST
Updated : Dec 30, 2023, 3:54 pm IST
SHARE ARTICLE
Shehnaaz-Guru Relationship News
Shehnaaz-Guru Relationship News

Shehnaaz-Guru Relationship News: ਕਪਲ ਡਾਂਸ ਕੈਮਿਸਟ੍ਰੀ ਫੈਨਜ਼ ਨੂੰ ਬੇਹੱਦ ਪਸੰਦ ਆ ਰਹੀ ਹੈ।

Shehnaaz Gill Guru Randhawa Relationship News in punjabi:  ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਆਪਣੀ ਦੋਸਤੀ ਦੇ ਚੱਲਦੇ ਅਕਸਰ ਸੁਰਖੀਆਂ ਵਿਚ ਰਹਿੰਦੇ ਹਨ। ਦੋਨੋਂ ਕਲਾਕਾਰ ਗੀਤਾਂ ਤੋਂ ਇਲਾਵਾ ਵੀ ਇਕੱਠੇ ਮਸਤੀ ਕਰਦੇ ਰਹਿੰਦੇ ਹਨ। ਇਨ੍ਹਾਂ ਦੀਆਂ ਮਸਤੀ ਕਰਦਿਆਂ ਦੀਆਂ ਵੀਡੀਓ ਵੀ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਇਹ ਵੀ ਪੜ੍ਹੋ: Shaheed Udham Singh : ਸ਼ਹੀਦ ਊਧਮ ਸਿੰਘ ਦੇ ਬੁੱਤ ਦੇ ਹੱਥ 'ਚ ਫੜੀ ਰਿਵਾਲਵਰ ਹੋਈ ਚੋਰੀ  

ਇਕ ਵਾਰ ਫਿਰ ਦੋਨੋਂ ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਆਪਣੀ ਨਵੀਂ ਐਲਬਮ G Thing ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ। ਇਸ ਵਿਚਾਲੇ ਦੋਨਾਂ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿਚ ਦੋਵੇਂ ਗੀਤ ਚਿਲ ਮੋਡ ਉੱਪਰ ਡਾਂਸ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਕਪਲ ਡਾਂਸ ਕੈਮਿਸਟ੍ਰੀ ਫੈਨਜ਼ ਨੂੰ ਬੇਹੱਦ ਪਸੰਦ ਆ ਰਹੀ ਹੈ।

ਇਹ ਵੀ ਪੜ੍ਹੋ: Punjabi died in Canada : ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਦੀ ਹੋਈ ਮੌਤ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Shehnaaz Gill Guru Randhawa Relationship News in punjabi: stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement