ਪੰਜਾਬ 'ਚ ਮਾਈਨਿੰਗ 'ਤੇ ਲੱਗੀ ਰੋਕ ਹਟੇਗੀ, ਕੈਪਟਨ ਸਰਕਾਰ ਨੇ ਹਾਈਕੋਰਟ 'ਚ ਪਾਈ ਪਟੀਸ਼ਨ
Published : Jan 31, 2019, 2:02 pm IST
Updated : Jan 31, 2019, 2:03 pm IST
SHARE ARTICLE
Punjab and Haryana High Court
Punjab and Haryana High Court

ਪੰਜਾਬ ਸਰਕਾਰ ਨੇ ਮਾਇਨਿੰਗ ‘ਤੇ ਲੱਗੀ ਰੋਕ ਨੂੰ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ...

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਾਇਨਿੰਗ ‘ਤੇ ਲੱਗੀ ਰੋਕ ਨੂੰ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਅਪੀਲ ਵਿਚ ਕਿਹਾ ਕਿ ਜਨਹਿਤ ਲਈ ਮਾਇਨਿੰਗ ਉਤੇ ਰੋਕ ਹਟਾਉਣਾ ਜ਼ਰੂਰੀ ਹੈ ਕਿਉਂਕਿ ਜੂਨ ਤੋਂ ਮਾਨਸੂਨ ਸ਼ੁਰੂ ਹੋਣ ਤੋਂ ਬਾਅਦ ਮਾਇਨਿੰਗ ਸ਼ੁਰੂ ਨਹੀਂ ਹੋ ਸਕੇਗੀ। ਇਸ ਨਾਲ ਲੋਕਾਂ ਨੂੰ ਮਾਇਨਿੰਗ ਸਮੱਗਰੀ ਮੁਹੱਈਆ ਨਹੀਂ ਹੋ ਸਕੇਗੀ ਅਤੇ ਇਸ ਦੇ ਨਾਲ ਹੀ ਸਰਕਾਰ ਨੂੰ ਮਾਲੀਏ ਦਾ ਭਾਰੀ ਨੁਕਸਾਨ ਹੋਵੇਗਾ।

Punjab Govt.Punjab Govt.

ਅਦਾਲਤ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਦੀ ਰਾਏ ਮੰਗੀ ਹੈ, ਜਿਨ੍ਹਾਂ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਮਾਇਨਿੰਗ ‘ਤੇ ਰੋਕ ਲਗਾਈ ਗਈ ਸੀ।  ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 5 ਫਰਵਰੀ ਨੂੰ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement