ਮੁੱਖ ਮੰਤਰੀ ਨੇ ਸਾਲ 2023 ਦੀ ਡਾਇਰੀ ਕੀਤੀ ਜਾਰੀ
Published : Jan 31, 2023, 7:31 pm IST
Updated : Jan 31, 2023, 7:33 pm IST
SHARE ARTICLE
photo
photo

ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤੀ ਗਈ ਹੈ

 

ਮੁਹਾਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ, ਪੰਜਾਬ ਵੱਲੋਂ ਛਾਪਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ : ਜਿੰਪਾ  

ਡਾਇਰੀ ਜਾਰੀ ਕਰਨ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਅਮਨ ਅਰੋੜਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਤੇ ਹੋਰ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement