AIG Malvinder Singh News: ਮੁਅੱਤਲ AIG ਮਾਲਵਿੰਦਰ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਮਾਮਲਾ ਹੋਇਆ ਦਰਜ
Published : Jan 31, 2024, 10:00 am IST
Updated : Jan 31, 2024, 10:09 am IST
SHARE ARTICLE
New case filed against suspended AIG Malvinder Singh Sidhu News in punjabi
New case filed against suspended AIG Malvinder Singh Sidhu News in punjabi

AIG Malvinder Singh News: ਰਿਸ਼ਵਤ ਲਈ ਅਫਸਰਾਂ ਨੂੰ ਬਲੈਕਮੇਲ ਕਰਨ ਦੇ ਲੱਗੇ ਦੋਸ਼

New case filed against suspended AIG Malvinder Singh Sidhu News in punjabi: ਮੁਹਾਲੀ ਪੁਲਿਸ ਵਲੋਂ ਪੰਜਾਬ ਪੁਲਿਸ ਦੇ ਚਰਚਿਤ ਅਧਿਕਾਰੀ (ਮੁਅੱਤਲ ਏ.ਆਈ.ਜੀ ਮਾਲਵਿੰਦਰ ਸਿੰਘ ਸਿੱਧੂ) ਨੂੰ ਸਰਕਾਰੀ ਅਧਿਕਾਰੀਆਂ ਤੋਂ ਰਿਸ਼ਵਤ ਲੈਣ ਲਈ ਬਲੈਕਮੇਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਕਰ ਕੇ ਉਸ ਸਮੇਤ ਤਿੰਨ ਵਿਰੁਧ ਧਾਰਾ-384, 120ਬੀ, ਕੁਰੱਪਸ਼ਨ ਐਕਟ 7 ਅਤੇ 12 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Chandigarh News: ਮੁਅੱਤਲ AIG ਮਾਲਵਿੰਦਰ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਮਾਮਲਾ ਹੋਇਆ ਦਰਜ

ਥਾਣਾ ਫ਼ੇਜ਼-8 ਦੀ ਪੁਲਿਸ ਵਲੋਂ ਦਰਜ ਕੀਤੇ ਇਸ ਨਵੇਂ ਮਾਮਲੇ ’ਚ ਮਾਲਵਿੰਦਰ ਸਿੰਘ ਸਿੱਧੂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਗਿਆ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਤੋਂ ਅਯੁੱਧਿਆ ਧਾਮ ਲਈ ਬੱਸ ਸੇਵਾ ਹੋਵੇਗੀ ਸ਼ੁਰੂ, 1706 ਰੁਪਏ ਹੋਵੇਗੀ ਟਿਕਟ  

ਜਾਣਕਾਰੀ ਅਨੁਸਾਰ ਪੁਲਿਸ ਵਲੋਂ ਏ.ਆਈ. ਜੀ ਮਾਲਵਿੰਦਰ ਸਿੰਘ ਕੋਲੋਂ (ਵਿਜੀਲੈਂਸ ਦਫ਼ਤਰ ਵਿਚ ਹੋਏ ਹੰਗਾਮੇ ਮੌਕੇ) ਇਕ ਰਿਕਾਰਡਰ ਹਾਸਲ ਕੀਤਾ ਗਿਆ ਸੀ ਜਿਸ ਨੂੰ ਜਾਂਚ ਲਈ ਫ਼ਰੈਂਸਿਕ ਸਾਇੰਸ ਲੈਬਾਰਟਰੀ  ਵਿਖੇ ਭੇਜਿਆ ਗਿਆ ਸੀ। ਇਸ ਸਬੰਧੀ ਮੁਹਾਲੀ ਪੁਲਿਸ ਮਾਲਵਿੰਦਰ ਸਿੰਘ ਸਿੱਧੂ ਦੀ ਆਵਾਜ਼ ਦੀ ਸੈਂਪਲਿੰਗ ਵੀ ਕਰਵਾਉਣ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from New case filed against suspended AIG Malvinder Singh Sidhu News in punjabi, stay tuned to Rozana Spokesman

 

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement