ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਬਰਾਮਦ 

By : KOMALJEET

Published : Mar 31, 2023, 12:38 pm IST
Updated : Mar 31, 2023, 12:38 pm IST
SHARE ARTICLE
Heroin recovered from India-Pakistan border
Heroin recovered from India-Pakistan border

ਪੁਲਿਸ ਅਤੇ ਬੀ.ਐਸ.ਐਫ. ਵਲੋਂ ਤਲਾਸ਼ੀ ਮੁਹਿੰਮ ਜਾਰੀ

ਤਰਨ ਤਾਰਨ : ਭਾਰਤ-ਪਾਕਿਸਤਾਨ ਸਰਹੱਦ ਤੋਂ ਸੁਰੱਖਿਆ ਬਲਾਂ ਨੇ ਫਿਰ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਸੈਕਟਰ ਖੇਮਕਰਨ ਵਿੱਚ ਤਾਇਨਾਤ ਬੀਐਸਐਫ ਦੀ 101 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਹਰਭਜਨ ਸਿੰਘ ਵਿਖੇ ਪਾਕਿਸਤਾਨ ਤੋਂ ਆਏ ਇੱਕ ਤਸਕਰ ਵੱਲੋਂ ਸੁੱਟੀ ਗਈ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ:  ਅਣਪਛਾਤਿਆਂ ਨੇ ਗ੍ਰੰਥੀ ਸਿੰਘ 'ਤੇ ਕੀਤਾ ਜਾਨਲੇਵਾ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਲੱਤ ਵੱਢ ਕੇ ਲੈ ਗਏ ਨਾਲ!

ਪੁਲਿਸ ਅਤੇ ਬੀ.ਐਸ.ਐਫ. ਦੇ ਜਵਾਨਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ, ਇਹ ਪੈਕਟ ਭਾਰਤ-ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਨੇੜੇ ਪਿਆ ਮਿਲਿਆ ਹੈ। ਇਸ ਮਾਮਲੇ ਦੀ ਤਫਤੀਸ਼ ਲਈ ਉੱਚ ਪੁਲੀਸ ਅਧਿਕਾਰੀ ਖ਼ੁਦ ਮੌਕੇ ’ਤੇ ਪਹੁੰਚੇ ਹਨ।

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement