Ludhiana News: ਲੁਧਿਆਣਾ ਪੁਲਿਸ ਨੇ 10 ਕਰੋੜ ਦੀ ਹੈਰੈਇਨ ਸਮੇਤ 2 ਤਸਕਰ ਕੀਤੇ ਕਾਬੂ

By : GAGANDEEP

Published : Mar 31, 2024, 3:05 pm IST
Updated : Mar 31, 2024, 3:06 pm IST
SHARE ARTICLE
Ludhiana police arrested 2 smugglers with heroin worth 10 crores
Ludhiana police arrested 2 smugglers with heroin worth 10 crores

Ludhiana News: ਕਪਿਲ ਕੁਮਾਰ ਅਤੇ ਵਰੁਣ ਕੁਮਾਰ ਵਜੋਂ ਹੋਈ ਨੌਜਵਾਨਾਂ ਦੀ ਪਹਿਚਾਣ

Ludhiana police arrested 2 smugglers with heroin worth 10 crores: ਲੁਧਿਆਣਾ ਐਸ.ਟੀ.ਐਫ. ਦੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਐਸ.ਟੀ.ਐਫ. ਨੇ ਕਰੀਬ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਿਲੋ 950 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: Adampur Airport News: ਦੁਆਬੇ ਦੇ ਲੋਕਾਂ ਲਈ ਖੁਸਖ਼ਬਰੀ, ਆਦਮਪੁਰ ਏਅਰਪੋਰਟ ਹੋਇਆ ਸ਼ੁਰੂ  

 ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 10 ਕਰੋੜ ਹੈ। ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਕਪਿਲ ਕੁਮਾਰ ਵਾਸੀ ਨੂੰ ਸ਼ਿਵਪੁਰੀ ਅਤੇ ਵਰੁਣ ਕੁਮਾਰ ਵਾਸੀ ਬਸਤੀ ਜੋਧੇਵਾਲ ਸ਼ਾਮਲ ਹਨ। ਇਨ੍ਹਾਂ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Kharar Car Fire News : ਚੰਡੀਗੜ੍ਹ-ਖਰੜ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਨੌਜਵਾਨਾਂ ਨੇ ਭੱਜ ਕੇ ਬਚਾਈ ਜਾਨ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Ludhiana police arrested 2 smugglers with heroin worth 10 crores' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement