ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ
Published : Mar 31, 2025, 8:47 pm IST
Updated : Mar 31, 2025, 8:47 pm IST
SHARE ARTICLE
Announcement of school timings for the new academic session
Announcement of school timings for the new academic session

ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ।

ਚੰਡੀਗੜ੍ਹ: ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਐਸ.ਸੀ.ਈ.ਆਰ.ਟੀ., ਪੰਜਾਬ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਪੱਤਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement