ਕਾਂਗਰਸੀ ਚੇਅਰਮੈਨ ਦਾ ਸ਼ਰਮਨਾਕ ਕਾਰਾ
Published : May 31, 2019, 12:57 pm IST
Updated : May 31, 2019, 12:57 pm IST
SHARE ARTICLE
Rape
Rape

ਕੰਮ ਕਰਨ ਆਉਂਦੀ ਘਰ ਦੀ ਨੌਕਰਾਣੀ ਨਾਲ ਕੀਤੀ ਬਲਾਤਕਾਰ ਕਰਨ ਦੀ ਕੋਸ਼ਿਸ਼

ਕਪੂਰਥਲਾ: ਪੰਜਾਬ ‘ਚ ਜਬਰ-ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਪੰਜਾਬ ਦੀਆਂ ਅਨੇਕਾਂ ਧੀਆਂ ਇਸ ਅੱਗ ‘ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ। ਜਿਥੇ ਸੱਤਾਧਾਰੀ ਕਾਂਗਰਸ ਪਾਰਟੀ ਦੇ ਕਪੂਰਥਲਾ ਦੇ ਕਾਂਗਰਸ ਗਰੀਵੈਂਸ ਸੈੱਲ ਦੇ ਚੇਅਰਮੈਨ ਦਰਸ਼ਨ ਕੁਮਾਰ ‘ਤੇ ਆਰੋਪ ਲੱਗੇ ਨੇ ਕਿ ਉਸਨੇ ਆਪਣੇ ਘਰ ਵਿਚ ਕੰਮ ਕਰਨ ਆਉਂਦੀ ਮਹਿਲਾ ਦੇ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਗੁੱਸੇ ‘ਚ ਆਏ ਲੋਕਾਂ ਨੇ ਉਸ ਨਾਲ ਕੁੱਟਮਾਰ ਕੀਤੀ।

Rape CaseRape Case

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਆਉਣ ਵਾਲੇ ਸਮੇਂ ‘ਚ ਦੇਖਣਾ ਹੋਵੇਗਾ ਕਿ ਪੁਲਿਸ ਕੀ ਖੁਲਾਸਾ ਕਰਦੀ ਹੈ। ਦੱਸ ਦਈਏ ਕਿ ਪੰਜਾਬ ਵਿਚ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਬੀਤੇ ਦਿਨੀਂ ਧੂਰੀ ਪਿੰਡ ਤੋਂ ਵੀ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਸੀ ਜਿੱਥੇ ਸਕੁਲ ਵਿਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ ਸੀ। ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਕੇਸ ਹਨ ਜਿਹਨਾਂ ਵਿਚ 10 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਇਹ ਸ਼ਰਮਸ਼ਾਰ ਘਟਨਾ ਕੀਤੀ ਗਈ ਹੈ

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement