ਅਜਨਾਲਾ ਨੇੜੇ ਮੀਂਹ ਕਾਰਨ ਪਲਟੀ ਸਕੂਲੀ ਬੱਸ, ਵਿਦਿਆਰਥੀਆਂ ਨੂੰ ਲੱਗੀਆਂ ਗੰਭੀਰ ਸੱਟਾਂ

By : GAGANDEEP

Published : May 31, 2023, 2:04 pm IST
Updated : May 31, 2023, 2:04 pm IST
SHARE ARTICLE
School bus overturned due to rain
School bus overturned due to rain

ਜ਼ਖ਼ਮੀ ਵਿਦਿਆਰਥੀਆਂ ਨੂੰ ਹਸਪਤਾਲ ਕਰਵਾਇਆ ਦਾਖ਼ਲ

 

ਅਜਨਾਲਾ : ਅਜਨਾਲਾ ਨੇੜੇ ਅੱਜ ਸਵੇਰੇ ਮੀਂਹ ਕਾਰਨ ਹਾਦਸਾ ਵਾਪਰ ਗਿਆ। ਇਥੇ ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਰਾਜੀਆਂ ਨਜ਼ਦੀਕ ਅਚਾਨਕ ਸਵੇਰੇ ਇਕ ਸਕੂਲ ਬੱਸ ਪਲਟ ਗਈ।  

ਇਹ ਵੀ ਪੜ੍ਹੋ: ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਨੌਜਵਾਨ ਦੀ ਮੌਤ

ਜਿਸ ਕਾਰਨ ਬੱਸ ਵਿਚ ਸਵਾਰ ਇਕ ਮਹਿਲਾ ਅਤੇ ਕੁਝ ਸਕੂਲੀ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬੱਸ ਪਲਟਣ ਦੀ ਸੂਚਨਾ ਮਿਲਦਿਆਂ ਹੀ ਮੌਕੇ ਉਤੇ ਪਹੁੰਚੇ ਸਥਾਨਕ ਲੋਕਾਂ ਵਲੋਂ ਬੱਚਿਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ: ਦੇਸ਼ ਦੇ 40 ਮੈਡੀਕਲ ਕਾਲਜਾਂ ਦੀ ਮਾਨਤਾ ਰੱਦ, ਰਡਾਰ ’ਤੇ 150 ਹੋਰ ਕਾਲਜ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement