Moga News : ਮੋਗਾ ’ਚ ਪੁਲਿਸ ਨੇ ਟਰਾਂਸਫ਼ਾਰਮਰਾਂ ਦਾ ਤੇਲ ਅਤੇ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ

By : BALJINDERK

Published : May 31, 2024, 11:46 am IST
Updated : May 31, 2024, 11:46 am IST
SHARE ARTICLE
ਪੁਲਿਸ ਕਾਬੂ ਕੀਤੇ ਗਿਰੋਹ ਬਾਰੇ ਜਾਣਕਾਰੀ ਦਿੰਦੇ ਹੋਏ
ਪੁਲਿਸ ਕਾਬੂ ਕੀਤੇ ਗਿਰੋਹ ਬਾਰੇ ਜਾਣਕਾਰੀ ਦਿੰਦੇ ਹੋਏ

Moga News : ਵੱਖ –ਵੱਖ ਖੇਤਾਂ ’ਚੋਂ ਕਰਦੇ ਸੀ ਚੋਰੀਆਂ 

Moga News : ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਪੁਲਿਸ ਵੱਲੋਂ ਇੱਕ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ। ਜਿਹੜਾ ਕਿ ਵੱਖ-ਵੱਖ ਖੇਤਾਂ ਵਿਚ ਜਾ ਕੇ ਲੋਕਾਂ ਦੇ ਟਰਾਂਸਫ਼ਾਰਮਰਾਂ ਵਿੱਚੋਂ ਤੇਲ ਅਤੇ ਤਾਰਾਂ ਚੋਰੀ ਕਰਦਾ ਸੀ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਉਹਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਡੀਐਸਪੀ ਨਿਹਾਲ ਸਿੰਘ ਵਾਲਾ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫ਼ਰੰਸ ਕਰ ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ।

(For more news apart from  Moga police arrested gang that stole oil and wires from transformers News in Punjabi, stay tuned to Rozana Spokesman) 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement