Amritsar News : ਅੰਮ੍ਰਿਤਸਰ ’ਚ ਅੱਜ ਕੀਤੀ ਜਾਵੇਗੀ ਮੌਕ ਡਰਿੱਲ, ਰਹੇਗਾ ਬੈਲਕਆਊਟ

By : BALJINDERK

Published : May 31, 2025, 3:10 pm IST
Updated : May 31, 2025, 3:11 pm IST
SHARE ARTICLE
ਅੰਮ੍ਰਿਤਸਰ ’ਚ ਅੱਜ ਕੀਤੀ ਜਾਵੇਗੀ ਮੌਕ ਡਰਿੱਲ, ਰਹੇਗਾ ਬੈਲਕਆਊਟ
ਅੰਮ੍ਰਿਤਸਰ ’ਚ ਅੱਜ ਕੀਤੀ ਜਾਵੇਗੀ ਮੌਕ ਡਰਿੱਲ, ਰਹੇਗਾ ਬੈਲਕਆਊਟ

Amritsar News : ਰਾਤ 8 ਵਜੇ ਤੋਂ 8.30 ਵਜੇ ਤੱਕ ਬਲੈਕਆਊਟ ਰਹੇਗਾ, ਜ਼ਿਆਦਾਤਰ ਥਾਵਾਂ 'ਤੇ ਫੀਡਰ ਕੇਂਦਰੀ ਤੌਰ 'ਤੇ ਬੰਦ ਰਹਿਣਗੇ।

Amritsar News in Punjabi : ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਨੂੰ ਮੌਕ ਡਰਿੱਲ ਕੀਤੀ ਜਾਵੇਗੀ। ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ "ਓਪਰੇਸ਼ਨ ਸ਼ੀਲਡ" ਦੇ ਤਹਿਤ ਅੱਜ ਰਾਤ 8 ਵਜੇ ਤੋਂ 8.30 ਵਜੇ ਤੱਕ ਬਲੈਕਆਊਟ ਰਹੇਗਾ, ਜ਼ਿਆਦਾਤਰ ਥਾਵਾਂ 'ਤੇ ਫੀਡਰ ਕੇਂਦਰੀ ਤੌਰ 'ਤੇ ਬੰਦ ਰਹਿਣਗੇ।

ਪ੍ਰਸ਼ਾਸਨ ਵਲੋਂ ਚਾਰਦੀਵਾਰੀ ਖੇਤਰ, ਪੇਂਡੂ ਖੇਤਰ ਅਤੇ ਕੇਂਦਰੀ ਫੀਡਰ ਬੰਦ ਹੋਣ ਤੋਂ ਛੋਟ ਵਾਲੇ ਹੋਰ ਖੇਤਰਾਂ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੇ ਆਪ ਲਾਈਟਾਂ ਬੰਦ ਕਰਕੇ ਸਵੈ-ਇੱਛਾ ਨਾਲ ਬਲੈਕਆਊਟ ਕੀਤਾ ਜਾਵੇ। ਇਸ ਸਮੇਂ ਦੌਰਾਨ ਸਾਰੇ ਸਾਈਨਬੋਰਡ ਅਤੇ ਬਾਹਰੀ ਲਾਈਟਾਂ ਵੀ ਬੰਦ ਹੋਣੀਆਂ ਚਾਹੀਦੀਆਂ ਹਨ ਅਤੇ ਲਾਈਟਾਂ ਚਾਲੂ ਕਰਨ ਲਈ ਜਨਰੇਟਰ ਜਾਂ ਇਨਵਰਟਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਹ ਸਿਰਫ਼ ਇੱਕ ਅਭਿਆਸ ਹੈ ਲੋਕ ਘਬਰਾਉਣ ਦੀ ਬਜਾਏ ਸਹਿਯੋਗ ਦੇਣ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ। ਇਸਨੂੰ ਗੰਭੀਰਤਾ ਨਾਲ ਲਓ ਅਤੇ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ। ਇਸ ਸਮੇਂ ਦੌਰਾਨ ਲਾਗੂ ਕਰਨ ਵਾਲੀਆਂ ਏਜੰਸੀਆਂ ਡਿਊਟੀ 'ਤੇ ਹੋਣਗੀਆਂ।

(For more news apart from Mock drill to be conducted in Amritsar today, blackout to remain News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement