ਦਿਨ ਦਿਹਾੜੇ AAP ਕੌਂਸਲਰ ਦਾ ਕਤਲ, 3 ਸਾਲ ਪਹਿਲਾਂ ਵੱਡੇ ਭਰਾ ਦਾ ਵੀ ਕੀਤਾ ਸੀ ਕਤਲ
Published : Jul 31, 2022, 11:17 am IST
Updated : Jul 31, 2022, 11:17 am IST
SHARE ARTICLE
 Municipal Councilor Muhammad Akbar Malerkotla
Municipal Councilor Muhammad Akbar Malerkotla

ਪੁਲਿਸ ਅਧਿਕਾਰੀ ਵੱਲੋਂ ਘਟਨਾ ਸਥਾਨ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤ ਗਈ ਹੈ।

 

ਮਲੇਰਕੋਟਲਾ : ਐਤਵਾਰ ਦਿਨ ਚੜਦੇ ਹੀ  ਮਲੇਰਕੋਟਲਾ ਦੇ ਮਿਉਂਸਪਲ ਕੌਂਸਲਰ ਅਕਬਰ ਭੋਲੀ ਦਾ ਜਿਮ ਜਾਂਦੇ ਹੋਏ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਵੱਲੋਂ ਘਟਨਾ ਸਥਾਨ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤ ਗਈ ਹੈ। ਕੁਝ ਸਮਾਂ ਪਹਿਲਾਂ ਮ੍ਰਿਤਕ ਅਕਬਰ ਦੇ ਵੱਡੇ ਭਰਾ ਦੀ ਵੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਜ਼ਿਕਰਯੋਗ ਹੈ ਕਿ ਅਕਬਰ ਨੇ ਕਾਂਗਰਸ ਪਾਰਟੀ ਤੋਂ ਮਿਉਂਸਪਲ ਕੌਂਸਲਰ ਦੀ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ਤਬਦੀਲੀ ਤੋਂ ਬਾਅਦ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement