ਖੇਮਕਰਨ ਇਲਾਕੇ 'ਚ ਇਕ ਡਰੋਨ ਤੇ ਸਵਾ ਤਿੰਨ ਕਿਲੋ ਹੈਰੋਇਨ ਹੋਈ ਬਰਾਮਦ

By : GAGANDEEP

Published : Jul 31, 2023, 11:39 am IST
Updated : Jul 31, 2023, 1:42 pm IST
SHARE ARTICLE
photo
photo

ਪਾਕਿ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ

 

 

ਤਰਨਤਾਰਨ: ਪੰਜਾਬ ਪੁਲਿਸ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਹੈ। ਜਵਾਨਾਂ ਨੇ ਸੋਮਵਾਰ ਸਵੇਰੇ ਇਕ ਡਰੋਨ ਜ਼ਬਤ ਕੀਤਾ। ਇਸ ਦੇ ਨਾਲ ਹੀ 21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਡਰੋਨ ਅਤੇ ਹੈਰੋਇਨ ਦੀ ਖੇਪ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿਤਾ ਗਿਆ ਹੈ। ਤਰਨਤਾਰਨ ਦੇ ਖੇਮਕਰਨ ਸੈਕਟਰ ਵਿਚ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਇਹ ਕਾਮਯਾਬੀ ਮਿਲੀ ਹੈ।
ਸਵੇਰੇ ਸੂਚਨਾ ਮਿਲੀ ਸੀ ਕਿ ਇਲਾਕੇ 'ਚ ਡਰੋਨ ਦੀ ਆਵਾਜਾਈ ਦੇਖੀ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਪੁੱਤ ਨਿਕਲਿਆ ਨਸ਼ਾ ਤਸਕਰ, ਪੁਲਿਸ ਨੇ ਦਬੋਚਿਆ 

ਇਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ। ਦੋਵਾਂ ਟੀਮਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਲਈ। ਇਸ ਦੌਰਾਨ ਜਵਾਨਾਂ ਨੇ ਸਰਹੱਦੀ ਖੇਤਰ ਤੋਂ ਇਕ ਹੈਕਸਾਕਾਪਟਰ ਡਰੋਨ ਜ਼ਬਤ ਕੀਤਾ। ਇਸ ਡਰੋਨ ਦੇ ਨਾਲ ਇਕ ਪੀਲਾ ਪੈਕੇਟ ਵੀ ਸੀ, ਜਿਸ ਨੂੰ ਖੋਲ੍ਹਣ 'ਤੇ ਉਸ ਵਿਚ ਹੈਰੋਇਨ ਦੀ ਖੇਪ ਬੱਝੀ ਹੋਈ ਸੀ।

ਇਹ ਵੀ ਪੜ੍ਹੋ: ਵਿਸ਼ਵ ਪੁਲਿਸ ਖੇਡਾਂ : ਪੰਜਾਬ ਪੁਲਿਸ ਦੇ ASI ਅਤੇ ਭਲਵਾਨ ਵਿਸ਼ਾਲ ਰਾਣਾ ਨੇ ਜਿੱਤਿਆ ਸੋਨ ਤਮਗ਼ਾ

ਸਵੇਰੇ ਸੂਚਨਾ ਮਿਲੀ ਸੀ ਕਿ ਇਲਾਕੇ 'ਚ ਡਰੋਨ ਦੀ ਆਵਾਜਾਈ ਦੇਖੀ ਗਈ ਹੈ। ਇਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ। ਦੋਵਾਂ ਟੀਮਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਲਈ। ਇਸ ਦੌਰਾਨ ਜਵਾਨਾਂ ਨੇ ਸਰਹੱਦੀ ਖੇਤਰ ਤੋਂ ਇੱਕ ਹੈਕਸਾਕਾਪਟਰ ਡਰੋਨ ਜ਼ਬਤ ਕੀਤਾ। ਇਸ ਡਰੋਨ ਦੇ ਨਾਲ ਇਕ ਪੀਲਾ ਪੈਕੇਟ ਵੀ ਸੀ, ਜਿਸ ਨੂੰ ਖੋਲ੍ਹਣ 'ਤੇ ਉਸ ਵਿੱਚ ਹੈਰੋਇਨ ਦੀ ਖੇਪ ਬੱਝੀ ਹੋਈ ਸੀ।
ਜੁਲਾਈ ਮਹੀਨੇ ਵਿੱਚ ਬੀਐਸਐਫ ਜਵਾਨਾਂ ਵਲੋਂ ਜ਼ਬਤ ਕੀਤਾ ਗਿਆ ਇਹ 5ਵਾਂ ਡਰੋਨ ਹੈ। ਇਸ ਦੇ ਨਾਲ ਹੀ ਇਸ ਮਹੀਨੇ ਜਵਾਨਾਂ ਨੇ 9.5 ਕਿਲੋ ਹੈਰੋਇਨ ਦੀ ਖੇਪ ਵੀ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement