ਲੁਧਿਆਣਾ ਤੋਂ ਵੱਡੀ ਖ਼ਬਰ, ਪਿਸਤੌਲ ਨਾਲ ਖੇਡਦੇ ਸਮੇਂ ਮਾਸੂਮ ਨੇ ਪਿਓ ਨੂੰ ਮਾਰੀ ਗੋਲੀ, ਮੌਤ

By : GAGANDEEP

Published : Jul 31, 2023, 3:03 pm IST
Updated : Jul 31, 2023, 3:27 pm IST
SHARE ARTICLE
photo
photo

ਭੈਣ ਨੂੰ ਦੇਣ ਜਾ ਰਿਹਾ ਸੀ ਸੰਧਾਰਾ

 

ਲੁਧਿਆਣਾ: ਲੁਧਿਆਣਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿਸਤੌਲ ਨਾਲ ਖੇਡ ਰਹੇ 9 ਸਾਲਾਂ ਦੇ ਇਕ ਬੱਚੇ ਤੋਂ ਅਚਾਨਕ ਗੋਲੀ ਚੱਲ ਗਈ, ਜੋ ਕਿ ਉਸ ਦੇ ਪਿਤਾ ਨੂੰ ਲੱਗ ਗਈ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਰਾਜਸਥਾਨ 'ਚ ਡਿਊਟੀ ਤੋਂ ਪਰਤ ਰਹੀ ਮਹਿਲਾ ਕਾਂਸਟੇਬਲ ਦੀ ਸੜਕ ਹਾਦਸੇ 'ਚ ਹੋਈ ਮੌਤ 

ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।   ਮ੍ਰਿਤਕ ਦੀ ਪਹਿਚਾਣ ਦਲਜੀਤ ਸਿੰਘ ਵਾਸੀ ਅਕਾਲਗੜ੍ਹ ਖ਼ੁਰਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਕਾਰ 'ਚ ਪਤਨੀ ਅਤੇ ਪੁੱਤਰ ਨਾਲ ਆਪਣੀ ਭੈਣ ਦੇ ਘਰ ਸੰਧਾਰਾ ਦੇਣ ਜਾ ਰਿਹਾ ਸੀ।

ਇਹ ਵੀ ਪੜ੍ਹੋ: ਚੀਨ ਵਿਚ ਹੜ੍ਹ ਨੇ ਮਚਾਈ ਭਾਰੀ ਤਬਾਹੀ, 5 ਲੋਕਾਂ ਦੀ ਹੋਈ, ਕਈ ਲਾਪਤਾ

ਇਸ ਦੌਰਾਨ ਗੱਡੀ ਦੀ ਪਿਛਲੀ ਸੀਟ 'ਤੇ ਬੈਠੇ ਪੁੱਤ ਦੇ ਹੱਥ ਪਿਤਾ ਦੀ ਪਿਸਤੌਲ ਲੱਗ ਗਈ। ਪਿਸਤੌਲ ਨਾਲ ਖੇਡਦੇ-ਖੇਡਦੇ ਬੱਚੇ ਤੋਂ ਗੋਲੀ ਚੱਲ ਪਈ। ਗੋਲੀ ਪਿਤਾ ਦੀ ਪਿੱਠ 'ਤੇ ਜਾ ਲੱਗੀ, ਜੋ ਕਿ ਧੁੰਨੀ ਕੋਲ ਜਾ ਕੇ ਫਸ ਗਈ। ਗੋਲੀ ਲੱਗਣ ਨਾਲ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਉਸ ਨੂੰ ਮ੍ਰਿਤਕ ਐਲਾਲ ਦਿਤਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement