ਸੁਰਖ਼ੀਆਂ 'ਚ ਫ਼ਰੀਦਕੋਟ ਦੀ ਕੇਂਦਰੀ ਜੇਲ, 16 ਮੋਬਾਈਲ ਫ਼ੋਨ ਅਤੇ 64 ਜਰਦੇ ਦੀਆਂ ਪੁੜੀਆਂ ਬਰਾਮਦ

By : KOMALJEET

Published : Jul 31, 2023, 12:44 pm IST
Updated : Jul 31, 2023, 12:44 pm IST
SHARE ARTICLE
representational Image
representational Image

ਲਾਵਾਰਸ ਹਾਲਤ 'ਚ ਮਿਲਿਆ ਸਾਰਾ ਸਮਾਨ, ਜੇਲ ਦੇ ਬਾਹਰੋਂ ਸਮਾਨ ਸੁੱਟੇ ਜਾਣ ਦਾ ਖ਼ਦਸ਼ਾ

ਅਣਪਛਾਤਿਆਂ ਵਿਰੁਧ ਮਾਮਲਾ ਦਰਜ 

ਫ਼ਰੀਦਕੋਟ : ਫ਼ਰੀਦਕੋਟ ਦੀ ਕੇਂਦਰੀ ਜੇਲ ਇਕ ਵਾਰ ਫਿਰ ਸੁਰਖ਼ੀਆਂ ਵਿਚ ਹੈ। ਤਾਜ਼ਾ ਜਾਣਕਾਰੀ ਅਨੁਸਾਰ ਜੇਲ ਦੇ ਅੰਦਰੋਂ 16 ਮੋਬਾਈਲ ਫ਼ੋਨ ਅਤੇ 64 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ।

ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ! ਨਿਜੀ ਸਕੂਲ ਦੇ ਹੋਸਟਲ 'ਚ 12 ਸਾਲਾਂ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ 

ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਸਮਾਨ ਲਾਵਾਰਸ ਹਾਲਤ ਵਿਚ ਮਿਲਿਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਜੇਲ ਦੇ ਬਾਹਰੋਂ ਸੁੱਟਿਆ ਹੋ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਪੁੱਤ ਨਿਕਲਿਆ ਨਸ਼ਾ ਤਸਕਰ, ਪੁਲਿਸ ਨੇ ਦਬੋਚਿਆ

ਫਿਲਹਾਲ ਪੁਲਿਸ ਨੇ ਅਣਪਛਾਤਿਆਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement