Gurdaspur News : ਲੱਦਾਖ ‘ਚ ਸ਼ਹੀਦ ਹੋਏ ਨਾਇਕ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ ਸ਼ਮਸ਼ੇਰਪੁਰ

By : BALJINDERK

Published : Jul 31, 2025, 2:17 pm IST
Updated : Jul 31, 2025, 2:17 pm IST
SHARE ARTICLE
ਲੱਦਾਖ ‘ਚ ਸ਼ਹੀਦ ਹੋਏ ਨਾਇਕ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ ਸ਼ਮਸ਼ੇਰਪੁਰ
ਲੱਦਾਖ ‘ਚ ਸ਼ਹੀਦ ਹੋਏ ਨਾਇਕ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ ਸ਼ਮਸ਼ੇਰਪੁਰ

Gurdaspur News : ਜੱਦੀ ਪਿੰਡ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ, ਬੀਤੇ ਦਿਨ ਢਿੱਗਾਂ ਡਿੱਗਣ ਕਾਰਨ ਦੋ ਜਵਾਨ ਹੋਏ ਸਨ ਸ਼ਹੀਦ 

Gurdaspur News in Punjabi : ਲੱਦਾਖ ‘ਚ ਸ਼ਹੀਦ ਹੋਏ ਨਾਇਕ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਗੁਰਦਾਸਪੁਰ ਦੇ ਪਿੰਡ ਸ਼ਮਸ਼ੇਰਪੁਰ ਪਹੁੰਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ਹੀਦ ਜਵਾਨ ਦਾ ਜੱਦੀ ਪਿੰਡ ਸ਼ਮਸ਼ੇਰਪੁਰ’ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ । 

1

ਦੱਸ ਦੇਈਏ ਕਿ ਬੀਤੇ ਦਿਨ ਢਿੱਗਾਂ ਡਿੱਗਣ ਕਾਰਨ ਪੰਜਾਬ ਦੇ ਦੋ ਫੌਜੀ ਜਵਾਨ ਸ਼ਹੀਦ ਹੋ ਗਏ ਸੀ। ਇਹ ਹਾਦਸਾ ਲੱਦਾਖ ਦੀ ਗਲਵਾਨ ਘਾਟੀ ਵਿਖੇ ਹੋਈ ਲੈਂਡਸਲਾਇਡਿੰਗ ‘ਚ ਪਠਾਨਕੋਟ ਦੇ ਜਵਾਨ ਭਾਨੂ ਪ੍ਰਤਾਪ ਸਿੰਘ ਅਤੇ ਗੁਰਦਾਸਪੁਰ ਦੇ ਪਿੰਡ ਸ਼ਮਸ਼ੇਰਪੁਰ ਦੇ ਦਲਜੀਤ ਸਿੰਘ ਦੇ ਸ਼ਹੀਦ ਹੋਣ ਅਤੇ 3 ਹੋਰ ਜਵਾਨਾਂ ਦੇ ਜਖ਼ਮੀ ਹੋ ਗਏ ਸੀ। 

1

ਸ਼ਹੀਦ ਜਵਾਨਾਂ ਦੀ ਪਛਾਣ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਅਤੇ ਨਾਇਕ ਦਲਜੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

(For more news apart from body martyred Naik Daljit Singh in Ladakh reached Shamsherpur village News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement