Amritsar News : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

By : BALJINDERK

Published : Jul 31, 2025, 5:21 pm IST
Updated : Jul 31, 2025, 5:22 pm IST
SHARE ARTICLE
ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

Amritsar News : ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਕੀਤਾ ਸਨਮਾਨਿਤ

Amritsar News in Punjabi : ਪੰਜਾਬ ਸਰਕਾਰ ਦੇ ਉਦਯੋਗ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਇਸ ਮੌਕੇ ਉਹਨਾਂ ਨੇ ਕੀਰਤਨ ਸੁਣਿਆ ਸਰਬਤ ਦੇ ਭਲੇ ਦੀ ਅਰਦਾਸ ਕੀਤੀ।  ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ  ਤੇ ਰਣਧੀਰ ਸਿੰਘ ਨੇ ਸਨਮਾਨਿਤ ਕੀਤਾ ਗਿਆ।

1

ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਯੂਥ ਆਗੂ ਗੁਰਪ੍ਰੀਤ ਸਿੰਘ ਚਾਹਤ ਨੇ ਸਿਰੋਪਾ ਦੇ ਕੇ ਨਿੱਘਾਂ ਸਵਾਗਤ ਕੀਤਾ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਕਿਹਾ ਕਿ ਉੱਥੇ ਹੋਣਾ ਬਹੁਤ ਹੀ ਸੁਹਾਵਣਾ ਅਨੁਭਵ ਸੀ।ਆਉਣ ਵਾਲੀਆਂ ਉਪ-ਚੋਣਾਂ ਬਾਰੇ ਪੁੱਛੇ ਜਾਣ 'ਤੇ, ਉਨ੍ਹਾਂ ਕਿਹਾ,"ਅਸੀਂ ਤਰਨਤਾਰਨ ਉਪ-ਚੋਣ ਵਿੱਚ ਜ਼ਰੂਰ ਜਿੱਤ ਦਰਜ ਕਰਾਂਗੇ, ਕਿਉਂਕਿ ਇਸ ਸਰਕਾਰ ਨੇ ਜਨਤਾ ਲਈ ਬਹੁਤ ਵਧੀਆ ਕੰਮ ਕੀਤਾ ਹੈ।

11"ਜਦੋਂ ਲੈਂਡ ਪੂਲਿੰਗ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ,"ਵਿਰੋਧ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਲੋਕ ਆਪਣੀ ਜ਼ਮੀਨ ਜਿਸ ਨੂੰ ਵੀ ਚਾਹੁੰਦੇ ਹਨ, ਦੇਣ ਲਈ ਸੁਤੰਤਰ ਹਨ। ਹਾਲਾਂਕਿ, ਇਹ ਲੈਂਡ ਪੂਲਿੰਗ ਸਕੀਮ ਪੰਜਾਬ ਦੇ ਲੋਕਾਂ ਲਈ ਸਭ ਤੋਂ ਵਧੀਆ ਵਿਕਲਪ ਹੈ।"

(For more news apart from Cabinet Minister Sanjeev Arora along with his wife paid obeisance at Sri Harmandir Sahib News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement