ਪੰਚਾਇਤਾਂ ਭੰਗ ਕਰਨ 'ਤੇ ਪ੍ਰਿੰਸੀਪਲ ਸਕੱਤਰ ਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਮੁਅੱਤਲ 
Published : Aug 31, 2023, 7:17 pm IST
Updated : Aug 31, 2023, 8:18 pm IST
SHARE ARTICLE
Dharendra Tiwari, Gurpreet Singh Khaira
Dharendra Tiwari, Gurpreet Singh Khaira

ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ

ਚੰਡੀਗੜ੍ਹ - ਪੰਚਾਇਤਾਂ ਨੂੰ ਭੰਗ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਪੰਚਾਇਤੀ ਵਿਭਾਗ ਨੂੰ ਭੰਗ ਕਰਨ ਮਾਮਲੇ ਵਿਚ ਦੋ ਵੱਡੇ ਆਈਏਐਸ ਅਫ਼ਸਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਪੰਚਾਇਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਧਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਵੀ ਮੁਅੱਤਲ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਇਸ ਦੀ ਜਾਣਕਾਰੀ ਵੀਰਵਾਰ ਨੂੰ ਐਡਵੋਕੇਟ ਜਨਰਲ ਨੇ ਹਾਈ ਕੋਰਟ ਵਿਚ ਦਿੱਤੀ। ਸੂਬਾ ਸਰਕਾਰ ਅਗਲੇ 1-2 ਦਿਨਾਂ ਵਿਚ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰੇਗੀ।  ਇਸ ਤੋਂ ਪਹਿਲਾਂ ਹਾਈ ਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement