Balkaur Singh Gunman: ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ 'ਚ ਤਾਇਨਾਤ ਮੁਲਾਜ਼ਮ ਆਪਸ 'ਚ ਭਿੜੇ, ਇਕ ਦਾ ਪਾਟਿਆ ਸਿਰ
Published : Aug 31, 2024, 11:36 am IST
Updated : Aug 31, 2024, 3:51 pm IST
SHARE ARTICLE
Balkaur Singh Gunman Fight Each Other
Balkaur Singh Gunman Fight Each Other

Balkaur Singh Gunman ਹਸਪਤਾਲ ਵਿਚ ਕਰਵਾਇਆ ਦਾਖਲ

Balkaur Singh Gunman Fight Each Other: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਬਲਕੌਰ ਸਿੰਘ ਦੀ ਸੁਰੱਖਿਆ ਵਿਚ ਤੈਨਾਤ ਤਿੰਨ ਸੁਰੱਖਿਆ ਮੁਲਾਜ਼ਮ ਆਪਸ ਵਿੱਚ ਭਿੜ ਗਏ ਹਨ। ਮੁੱਢਲੀ ਜਾਣਕਾਰੀ ਅਨੁਸਾਰ ਦੋ ਸੁਰੱਖਿਆ ਮੁਲਾਜ਼ਮਾਂ ਨੇ ਇੱਕ ਹੋਰ ਸੁਰੱਖਿਆ ਮੁਲਾਜ਼ਮ 'ਤੇ ਹਮਲਾ ਕਰ ਦਿਤਾ।

ਇਹ ਵੀ ਪੜ੍ਹੋ: Punjabi Movie Sucha Soorma: ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਰਿਲੀਜ਼  

ਇਸ ਹਮਲੇ ਵਿਚ ਸੁਰੱਖਿਆ ਮੁਲਾਜ਼ਮ ਗੁਰਦੀਪ ਸਿੰਘ ਦਾ ਸਿਰ ਪਾੜ ਦਿੱਤਾ ਅਤੇ ਉਸ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ: Kedarnath Helicopter Crashed: ਕੇਦਾਰਨਾਥ 'ਚ ਵੱਡਾ ਹਾਦਸਾ, ਹੈਲੀਕਾਪਟਰ ਹੋਇਆ ਹਾਦਸਾਗ੍ਰਸਤ

ਜ਼ਖ਼ਮੀ ਗੁਰਦੀਪ ਸਿੰਘ ਨੇ ਦੱਸਿਆ ਕਿ ਸੁਰੱਖਿਆ ਮੁਲਾਜ਼ਮ ਅਰੁਣ ਕੁਮਾਰ ਨੇ ਹੱਥ ਵਿੱਚ ਲੋਹੇ ਦੀ ਰਾਡ ਨਾਲ ਉਸ ਦੇ ਸਿਰ ’ਤੇ ਵਾਰ ਕੀਤਾ, ਜਿਸ ਕਾਰਨ ਉਸ ਦੇ ਡੂੰਘੇ ਸੱਟਾਂ ਲੱਗੀਆਂ। ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਡਿਊਟੀ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ ਸੀ। ਫਿਲਹਾਲ ਮਾਨਸਾ ਪੁਲਸ ਹਸਪਤਾਲ ਪਹੁੰਚ ਗਈ ਹੈ ਅਤੇ ਜ਼ਖਮੀ ਦੇ ਬਿਆਨ ਦਰਜ ਕਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Balkaur Singh Gunman Fight Each Other, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement