Batala News: ਬਟਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Aug 31, 2024, 6:49 pm IST
Updated : Aug 31, 2024, 6:49 pm IST
SHARE ARTICLE
Batala News: Youth of Batala died due to heart attack in Canada
Batala News: Youth of Batala died due to heart attack in Canada

ਪਰਿਵਾਰ 'ਚ ਰਹਿ ਗਏ ਮਾਂ-ਬਾਪ, ਪਤਨੀ ਤੇ 2 ਮਹੀਨੇ ਦਾ ਬੱਚਾ

Batala News: ਬਟਾਲਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਬਟਾਲਾ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਗਿੱਲ ਦੀ ਕੈਨੇਡਾ ਵਿੱਚ ਹਾਰਟ ਅਟੈਕ  ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਆਪਣੇ ਘਰ ਦੇ ਹਾਲਾਤ ਸੁਧਾਰਨ ਦੇ ਲਈ ਡੇਢ ਸਾਲ ਪਹਿਲਾ ਕੈਨੇਡਾ ਗਿਆ ਸੀ। ਮ੍ਰਿਤਕ ਦੇ ਪਰਿਵਾਰ ਵਿੱਚ ਮਾਂ-ਬਾਪ, ਪਤਨੀ ਤੇ ਦੋ ਮਹੀਨੇ ਦਾ ਬੱਚਾ ਰਹਿ ਗਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement