Punjab News: ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਵਰਨਰ ਗੁਲਾਬ ਚੰਦ ਕਟਾਰੀਆ ਅਤੇ CM ਭਗਵੰਤ ਸਿੰਘ ਮਾਨ
Published : Aug 31, 2024, 1:50 pm IST
Updated : Aug 31, 2024, 3:14 pm IST
SHARE ARTICLE
Punjab Governor CM Mann paid obeisance at darbar sahib
Punjab Governor CM Mann paid obeisance at darbar sahib

Punjab News: ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Punjab Governor CM Mann paid obeisance at darbar sahib: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੀ ਪਤਨੀ ਅਨੀਤਾ ਕਟਾਰੀਆ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

Punjab Governor CM Mann paid obeisance at darbar sahib Punjab Governor CM Mann paid obeisance at darbar sahib Punjab Governor CM Mann paid obeisance at darbar sahib Punjab Governor CM Mann paid obeisance at darbar sahib 

ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ।

Punjab Governor CM Mann paid obeisance at darbar sahib Punjab Governor CM Mann paid obeisance at darbar sahib

ਇਸ ਦੌਰਾਨ ਪੱਤਰਕਾਰ ਨਾਲ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਵਜੋਂ ਆਏ ਹਨ। ਇਹ ਉਹ ਧਰਤੀ ਹੈ ਜਿਸ ਕਾਰਨ ਗੁਰੂ ਸਾਹਿਬਾਨ ਦੀ ਕੁਰਬਾਨੀ ਸਦਕਾ ਭਾਰਤ ਦਾ ਇਹ ਸੱਭਿਆਚਾਰ ਅੱਜ ਤੱਕ ਸੁਰੱਖਿਅਤ ਹੈ। ਇੱਥੇ ਮੱਥਾ ਟੇਕਣ ਦਾ ਹਰ ਕਿਸੇ ਦਾ ਦਿਲ ਕਰਦਾ ਹੈ। ਵਾਹਿਗੁਰੂ ਮਿਹਰ ਕਰੇ ਕਿ ਉਹ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਕੰਮ ਕਰ ਸਕੇ। ਦੇਸ਼ ਅਤੇ ਪੰਜਾਬ ਵਿੱਚ ਸ਼ਾਂਤੀ ਬਣੀ ਰਹੇ। ਦੇਸ਼ ਤਰੱਕੀ ਦੇ ਰਾਹ ‘ਤੇ ਅੱਗੇ ਵਧੇ।


Punjab Governor CM Mann paid obeisance at darbar sahib Punjab Governor CM Mann paid obeisance at darbar sahib Punjab Governor CM Mann paid obeisance at darbar sahib

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement